BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕਲੋਨੀ ’ਚ ਲਗਾਏ ਜਾ ਰਹੇ ਮੋਬਾਇਲ ਟਾਵਰ ਦਾ ਵਿਰੋਧ, ਕੰਮ ਰੋਕਿਆ

July 30, 2021 12:50 PM

ਸੁਭਾਸ਼ ਚੰਦਰ
ਸਮਾਣਾ/29 ਜੁਲਾਈ: ਦਰਦੀ ਕਲੋਨੀ ਨਿਵਾਸੀਆਂ ਵੱਲੋਂ ਕਲੋਨੀ ਵਿਚ ਲਗਾਏ ਜਾ ਰਹੇ ਮੋਬਾਇਲ ਟਾਵਰ ਦਾ ਵਿਰੋਧ ਕੀਤੇ ਜਾਣ ਤੇ ਕੰਪਨੀ ਨੂੰ ਟਾਵਰ ਲਗਾਉਣ ਦਾ ਕੰਮ ਬੰਦ ਕਰਨਾ ਪਿਆ। ਕਿਸਾਨ ਮੋਰਚੇ ਦੇ ਸਮਰਥਨ ਵਿਚ ਕਲੋਨੀ ਨਿਵਾਸੀਆਂ ਵੱਲੋਂ ਪ੍ਰਸ਼ਾਸਨ ਅਤੇ ਟਾਵਰ ਕੰਪਨੀ ਦੇ ਖਿਲਾਫ ਨਾਅਰੇਬਾਜੀ ਕਰਦੇ ਹੋਏ ਆਪਣਾ ਰੋਸ ਜਿਤਾਇਆ। ਇਸ ਸੰਬਧ ਵਿਚ ਕਿਸਾਨ ਨੇਤਾ ਕਾਮਰੇਡ ਬਲਵਿੰਦਰ ਸਿੰਘ ਅਤੇ ਕਲੋਨੀ ਨਿਵਾਸੀ ਗੋਪਾਲ ਸ਼ਰਮਾ ਨੇ ਇਸ ਇਲਾਕੇ ਨੂੰ ਰਿਹਾਇਸ਼ੀ ਦੱਸਿਆ ਅਤੇ ਟਾਵਰ ਲਗਾਏ ਜਾਣ ਦਾ ਵਿਰੋਧ ਕਰਦਿਆਂ ਨਗਰ ਕੌਂਸਲ ਅਧਿਕਾਰੀਆਂ ਅਤੇ ਐਸ.ਡੀ.ਐਮ. ਨੂੰ ਇਸ ਦੀ ਸ਼ਿਕਾਇਤ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਦੀ ਇਜਾਜਤ ਜਾਂ ਬਿਨਾਂ ਇਜਾਜਤ ਟਾਵਰ ਕੰਪਨੀ ਨੇ ਇਸ ਰਿਹਾਇਸ਼ੀ ਇਲਾਕੇ ਵਿਚ ਟਾਵਰ ਲਗਾਉਣ ਦੀ ਦੁਬਾਰਾ ਕੋਸ਼ਿਸ਼ ਕੀਤੀ ਤਾਂ ਕਿਸਾਨ ਮੋਰਚਾ ਤਿਖਾ ਸੰਘਰਸ ਕਰਨ ਲਈ ਮਜਬੂਰ ਹੋਵੇਗਾ। ਉਨ੍ਹਾਂ ਟਾਵਰ ਕੰਪਨੀ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ। ਇਸ ਸੰਬਧ ਵਿਚ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਕਿਸੇ ਕੰਪਨੀ ਨੂੰ ਟਾਵਰ ਲਗਾਉਣ ਦੀ ਕੋਈ ਇਜਾਜਤ ਨਹੀਂ ਦਿੱਤੀ ਗਈ ਅਤੇ ਕੋਂਸਲ ਕਰਮਚਾਰੀਆਂ ਨੇ ਪਹੁੰਚ ਕੇ ਟਾਵਰ ਲਗਾਉਣ ਦਾ ਕੰਮ ਬੰਦ ਕਰਵਾ ਦਿੱਤਾ ਹੈ। ਇਸ ਮੌਕੇ ਮਨਜੀਤ ਸਿੰਘ ,ਲਖਵਿੰਦਰ ਸਿੰਘ,ਸੋਹਨ ਸਿੰਘ, ਸਰਵਜੀਤ ਸਿੰਘ, ਗੁਰਦੇਵ ਸਿੰਘ, ਮੰਗਲ ਸਿੰਘ, ਦਰਸ਼ਨ ਸਿੰਘ ,ਹਰਜਿੰਦਰ ਸਿੰਘ ਆਦਿ ਵੀ ਮੋਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਐਚਡੀਐਫਸੀ ਬੈਂਕ ਮੁਲਾਜ਼ਮ ਦਾ ਦਿਨ-ਦਿਹਾੜੇ ਮੋਟਰਸਾਈਕਲ ਹੋਇਆ ਚੋਰੀ

ਸਕੂਲੀ ਵਿਦਿਆਰਥੀ ਨੇ ਆਪਣੀ ਜਮਾਤਣ ਨਾਲ ਕੀਤਾ ਜਬਰ‑ਜਨਾਹ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ