BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤਿੱਖਾ ਕਰਾਂਗੇ: ਆਂਗਣਵਾੜੀ ਯੂਨੀਅਨ

July 30, 2021 12:54 PM

ਰਤਨ ਸ਼ਰਮਾ
ਬੁਢਲਾਡਾ/29 ਜੁਲਾਈ: ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ, ਮਜਦੂਰ ਅਤੇ ਮੁਲਾਜਮ ਵਿਰੋਧੀ ਨੀਤੀ ਅਪਣਾਈ ਹੋਈ ਹੈ ਅਤੇ ਕਾਲੇ ਕਾਨੂੰਨ ਘੜਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਲੋਕਾਂ ਦੇ ਹੱਕਾਂ -ਹਿੱਤਾਂ ‘ਤੇ ਡਾਕਾ ਬਰਦਾਸਤ ਨਹੀਂ ਕੀਤਾ ਜਾਵੇਗਾ। ਇਹ ਚਿਤਾਵਨੀ ਅੱਜ ਇੱਥੇ ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਪੰਜਾਬ ਦੇ ਜਨਰਲ ਸਕੱਤਰ ਸੁਭਾਸ ਰਾਣੀ ਨੇ ਜਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਂਗਣਵਾੜੀ ਮੁਲਾਜਮਾਂ ਅਤੇ ਹੈਲਪਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ ਕਰ ਰਹੀ ਹੈ। ਪੰਜਾਬ ਵਿੱਚ ਆਂਗਣਵਾੜੀ ਮੁਲਾਜਮ ਨਿਗੂਣੇ ਜਿਹੇ ਮਾਣਭੱਤੇ ‘ਤੇ ਆਪਣਾ ਜੀਵਨ ਨਿਰਵਾਹ ਕਰ ਰਹੀਆਂ ਹਨ। ਇਸ ਮੋਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦਾਤੇਵਾਸ ਅਤੇ ਸੂਬਾਈ ਆਗੂ ਅੰਮਿ੍ਤਪਾਲ ਕੌਰ ਨੇ ਕਿਹਾ ਕਿ ਜਥੇਬੰਦੀ ਦੁਆਰਾ ਆਉਣ ਵਾਲੇ ਦਿਨਾਂ ਵਿੱਚ ਸੰਘਰਸ ਨੂੰ ਤੇਜ ਕਰਦਿਆਂ 14 ਅਤੇ 15 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸਨਰਾਂ ਅੱਗੇ ਦਿਨ-ਰਾਤ ਦੇ ਧਰਨੇ ਦਿੱਤੇ ਜਾਣਗੇ। ਇਨਾਂ ਧਰਨਿਆਂ ਵਿੱਚ ਆਂਗਣਵਾੜੀ ਮੁਲਾਜਮਾਂ ਦੀਆਂ ਭੱਖਦੀਆਂ ਮੰਗਾਂ ਅਤੇ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਜੋਰਦਾਰ ਆਵਾਜ ਉਠਾਈ ਜਾਵੇਗੀ । ਇਸ ਮੋਕੇ ਵੱਡੀ ਗਿਣਤੀ ਵਿੱਚ ਆਗਨਵਾੜੀ ਵਰਕਰਾਂ ਅਤੇ ਹੈਲਪਰਾਂ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ