BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਕਲੈਟ 2021 ’ਚ ਭਾਰਤ ਭਰ ’ਚੋਂ ਪਹਿਲੇ ਰੈਂਕ ’ਤੇ ਰਿਹਾ ਮਨੋਹਰ ਬਾਂਸਲ

July 30, 2021 12:57 PM

ਕੇਐਲ ਮੁਕਸਰੀ, ਰਮੇਸ ਬਾਂਸਲ
ਸ੍ਰੀ ਮੁਕਤਸਰ ਸਾਹਿਬ/29 ਜੁਲਾਈ: ਕਾਮਨ ਲਾਅ ਐਡਮੀਸ਼ਨ ਟੈਸਟ (ਕਲੈਟ 2021) ’ਚ ਸ੍ਰੀ ਮੁਕਤਸਰ ਸਾਹਿਬ ਵਾਸੀ ਮਨੋਹਰ ਬਾਂਸਲ ਨੇ ਪੂਰੇ ਭਾਰਤ ਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ। ਕਲੈਟ ਦੀ ਪ੍ਰੀਖਿਆ ਜੋ 23 ਜੁਲਾਈ ਨੂੰ ਹੋਈ ਵਿਚ ਮਨੋਹਰ ਬਾਂਸਲ ਨੇ 150 ਵਿਚੋਂ 125.5 ਅੰਕ ਪ੍ਰਾਪਤ ਕੀਤੇ ਹਨ। ਮਨੋਹਰ ਬਾਂਸਲ ਨੇ ਸਾਲ 2019 ਵਿਚ ਆਈ.ਸੀ.ਐੱਸ.ਈ. ਦਸਵੀਂ ਦੀ ਪ੍ਰੀਖਿਆ ਵਿਚ ਪਹਿਲਾ ਸਥਾਨ ਹਾਸਲ ਕੀਤਾ ਸੀ। ਮਨੋਹਰ ਨੇ ਗਿਆਰਵੀ ਬਾਰਵੀ ਦੀ ਪੜ੍ਹਾਈ ਦਿੱਲੀ ਪਬਲਿਕ ਸਕੂਲ ਆਰ.ਕੇ. ਪੁਰਮ ਦਿੱਲੀ ਤੋਂ ਕੀਤੀ। ਮਨੋਹਰ ਦੇ ਪਿਤਾ ਡਾ. ਮਦਨ ਮੋਹਨ ਬਾਂਸਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸਿੱਧ ਡਾਕਟਰ ਹਨ। ਜਦੋਕਿ ਮਾਤਾ ਡਾ. ਬੰਦਨਾ ਬਾਂਸਲ ਈ.ਐੱਨ.ਟੀ. ਮਾਹਿਰ ਵਜੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੇਵਾਵਾਂ ਦੇ ਰਹੇ ਹਨ। ਜਦਕਿ ਭਰਾ ਦਕਸ਼ ਬਾਂਸਲ ਹੁਣ ਰਾਮ ਮਨੋਹਰ ਲੋਹੀਆ ਹਸਪਤਾਲ ਦਿੱਲੀ ਵਿਖੇ ਐੱਮ.ਡੀ. ਮੈਡੀਕਲ ਕਰ ਰਿਹਾ। ਮਨੋਹਰ ਬਾਂਸਲ ਦੀ ਯੋਜਨਾ ਹੁਣ ਐੱਨ.ਐੱਲ.ਯੂ. ਬੈਂਗਲੁਰੂ ਵਿਖੇ ਬੀ.ਏ.ਐਲ.ਐਲ.ਬੀ. ਦੀ ਪੜ੍ਹਾਈ ਕਰਨ ਦੀ ਹੈ। ਮਨੋਹਰ ਦੀ ਇਸ ਪ੍ਰਾਪਤੀ ਨਾਲ ਸ਼ਹਿਰ ਵਿਚ ਖੁਸ਼ੀ ਦੀ ਲਹਿਰ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ