BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਰੇਲਵੇ ’ਚ ਨੌਕਰੀ ਦੇਣ ਦਾ ਝਾਂਸਾ ਦੇ ਕੇ ਮਾਰੀ 13 ਲੱਖ 65 ਹਜ਼ਾਰ ਦੀ ਠੱਗੀ

July 30, 2021 12:59 PM

ਜਸਪਾਲ ਸਿੰਘ
ਫ਼ਿਰੋਜ਼ਪੁਰ/29 ਜੁਲਾਈ: ਇਕ ਵਿਅਕਤੀ ਨੂੰ ਰੇਲਵੇ ਵਿਚ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ 13 ਲੱਖ 65 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 760 ਆਰਪੀਸੀ ਰਾਹੀਂ ਦਲਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਦੁਲਚੀਕੇ ਨੇ ਦੱਸਿਆ ਕਿ ਦੋਸ਼ੀਅਨ ਵਰਿੰਦਰਪਾਲ ਸਿੰਘ ਉਰਫ ਵੀਪੀ ਸਿੰਘ ਪੁੱਤਰ ਅਮਰੀਕ ਸਿੰਘ, ਕਰਨ ਹਾਂਡਾ ਪੁੱਤਰ ਵਰਿੰਦਰਪਾਲ ਸਿੰਘ ਵਾਸੀਅਨ ਪਾਇਨਰ ਕੰਪਲੈਕਸ ਫਿਰੋਜ਼ਪੁਰ ਮੋਗਾ ਰੋਡ ਫਿਰੋਜ਼ਪੁਰ ਹਾਲ ਕੈਨੇਡਾ ਨੇ ਹਮਮਸ਼ਵਰਾ ਹੋ ਕੇ ਉਸ ਨੂੰ ਰੇਲਵੇ ਵਿਭਾਗ ਵਿਚ ਨੌਕਰੀ ਦਾ ਝਾਂਸਾ ਦੇ ਕੇ 13 ਲੱਖ 65 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਾਅਦ ਪੜਤਾਲ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ