BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਸੀਐਚਸੀ ਲਾਲੜੂ ’ਚ ਹੈਪੇਟਾਈਟਸ ਦਿਵਸ ਮਨਾਇਆ

July 30, 2021 01:11 PM

ਚੰਦਰਪਾਲ ਅੱਤਰੀ
ਲਾਲੜੂ/29 ਜੁਲਾਈ: ਸੀਐਚਸੀ ਲਾਲੜੂ ਵਿਖੇ ਐਸਐਮਓ ਡਾ. ਨਵੀਨ ਕੌਸ਼ਿਕ ਦੀ ਅਗਵਾਈ ਹੇਠ ’ ਹੈਪੇਟਾਈਟਸ ਕਾਂਟ ਵੇਟ ’ ਥੀਮ ਦੇ ਤਹਿਤ ਅੱਜ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਾਹੁਲ ਜਿੰਦਲ ਨੇ ਆਏ ਲੋਕਾਂ ਨੂੰ ਹੈਪੇਟਾਈਟਸ ਦੀ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ।
ਡਾ. ਜਿੰਦਲ ਨੇ ਦੱਸਿਆ ਕਿ ਹੈਪੇਟਾਈਟਸ ਦੂਸ਼ਿਤ ਪਾਣੀ, ਇਨਫੈਕਟਡ ਮਾਂ ਤੋਂ ਬੱਚੇ, ਦੂਸ਼ਿਤ ਖਾਣਾ, ਅਸੁਰੱਖਿਅਤ ਇੰਜੈਕਸ਼ਨ ਜਾਂ ਸਰਿੰਜਾਂ ਦੀ ਵਰਤੋਂ ਕਰਨਾ , ਸ਼ਰਾਬ ਦੀ ਬਹੁਤ ਜ਼ਿਆਦਾ ਵਰਤੋਂ ਤੇ ਦਵਾਈਆਂ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਨਾਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਨੂੰ ਪੀਲੀਏ ਦੀ ਸ਼ਿਕਾਇਤ ਹੋਵੇ ਤਾਂ ਉਸ ਨੂੰ ਤੁਰੰਤ ਸਿਵਲ ਹਸਤਾਲ ਵਿੱਚ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਹੈਪੇਟਾਈਟਸ ਲਾਇਲਾਜ ਬਿਮਾਰੀ ਨਹੀਂ ਹੈ, ਇਸ ਲਈ ਮਰੀਜ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਹੋ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਬਿਮਾਰੀ ਦਾ ਇਲਾਜ ਜ਼ਿਲ੍ਹਾ ਪੱਧਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕਰਵਾਇਆ ਜਾਂਦਾ ਹੈ। ਇਸ ਮੌਕੇ ਯੂਨੀਵਰਸਲ ਗਰੁੱਪ ਆਫ ਨਰਸਿੰਗ ਕਾਲਿਜ ਦੀਆਂ ਵਿਦਿਆਰਥਣਾਂ ਵੱਲੋਂ ਹੈਪੇਟਾਈਟਸ ਸਬੰਧੀ ਨਾਟਕ ਖੇਡਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏਐਨਐਮ ਗੀਤਾ ਸੈਣੀ, ਹਰਪ੍ਰੀਤ ਸਿੰਘ ਸਮੇਤ ਆਸਾ ਵਰਕਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ