BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪਿੰਡ ਕਲਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ, ਪਿੰਡ ’ਚ ਸੋਗ ਦੀ ਲਹਿਰ

July 30, 2021 01:24 PM

ਜਗਸੀਰ ਸਿੰਘ ਧਾਲੀਵਾਲ ਸਹਿਜੜਾ
ਮਹਿਲ ਕਲਾਂ, 29 ਜੁਲਾਈ : ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਨੌਜਵਾਨ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਅਨੁਸਾਰ ਅਮਰਪਾਲ ਸਿੰਘ ਸਿੱਧੂ (28) ਪੁੱਤਰ ਜਰਨੈਲ ਸਿੰਘ ਸਿੱਧੂ ਵਾਸੀ ਕਲਾਲਾ (ਬਰਨਾਲਾ) ਜੋ ਕਿ ਸਰੀ (ਕੈਨੇਡਾ) ’ਚ ਪੱਕੇ ਤੌਰ ‘ਤੇ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ ਜਿਸ ਦੀ ਕੈਨੇਡਾ ’ਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਜ਼ਿਕਰਯੋਗ ਹੈ ਮ੍ਰਿਤਕ ਨੌਜਵਾਨ ਅਮਰਪਾਲ ਸਿੰਘ ਸਿੱਧੂ ਦਾ ਪਰਿਵਾਰ 1991-92 ’ਚ ਪਿੰਡ ਕਲਾਲਾ ਤੋਂ ਕੈਨੇਡਾ ਚਲਾ ਗਿਆ ਸੀ ਤੇ ਅਮਰਪਾਲ ਸਿੰਘ ਦਾ ਜਨਮ ਵੀ ਕੈਨੇਡਾ ਹੋਇਆ ਸੀ। ਅਮਰਪਾਲ ਸਿੰਘ ਦੀ ਬੇਵਕਤੀ ਮੌਤ ‘ਤੇ ਮਹਿੰਦਪਾਲ ਸਿੰਘ ਚਹਿਲ, ਕਾਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਕਲਾਲਾ, ਸਰਪੰਚ ਮਨਜੀਤ ਕੋਰ ਕਲਾਲਾ, ਪੰਚ ਰਾਜਵਿੰਦਰ ਸਿੰਘ, ਕਿਸਾਨ ਆਗੂ ਹਰਭਜਨ ਸਿੰਘ ਕਲਾਲਾ, ਰਣਜੀਤ ਸਿੰਘ ਮਿੱਠੂ ਕਲਾਲਾ, ਕਲੱਬ ਦੇ ਆਗੂ ਹੈਪੀ ਸਿੱਧੂ, ਜਗਸੀਰ ਸਿੰਘ ਤੇ ਗ੍ਰਾਮ ਪੰਚਾਇਤ ਅਤੇ ਹਰਬੰਸ ਸਿੰਘ ਚਹਿਲ ਕੈਨੇਡੀਅਨ ਨੇ ਡੂੰਘੇ ਦੁੱਖ ਦਾ ਇਜਹਾਰ ਕਰਦਿਆਂ ਸਿੱਧੂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ