BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਗੈਰੀ ਫਾਰਮ ਨਾਨੋਕੀ ਵਿਖੇ ਲਗਾਇਆ ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ

July 30, 2021 01:25 PM

- 100 ਦੇ ਕਰੀਬ ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਧਰਮਿੰਦਰ ਚੌਹਾਨ
ਭਾਦਸੋਂ, 29 ਜੁਲਾਈ : ਕਾਰਗਿਲ ਵਿਜੈ ਦਿਵਸ ਨੂੰ ਸਮਰਪਿਤ ਗੈਰੀ ਫਾਰਮ ਨਾਨੋਕੀ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਯੰਗ ਫਾਰਮਰਜ਼ ਕਲੱਬ ਨਾਨੋਕੀ ਅਤੇ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਸਹਿਯੋਗ ਨਾਲ ਲਗਾਏ ਕੈਂਪ ਦੀ ਅਗਵਾਈ ਐਮ.ਡੀ ਅਬਜਿੰਦਰ ਸਿੰਘ ਜੋਗੀ ਗਰੇਵਾਲ, ਸੰਸਥਾ ਦੇ ਡਾਇਰੈਕਟਰ ਮਨਦੀਪ ਕੌਰ ਨੇ ਕੀਤੀ। ਇਸ ਦੌਰਾਨ 100 ਦੇ ਕਰੀਬ ਖੂਨਦਾਨੀਆ ਨੇ ਖੂਨਦਾਨ ਕੀਤਾ ਜਿਸਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੀ ਬਲੱਡ ਬੈਂਕ ਦੀ ਟੀਮ ਵਲੋਂ ਖੂਨ ਇੱਤਕਰ ਕੀਤਾ ਗਿਆ । ਇਸ ਕੈਂਪ ਦੌਰਾਨ ਵਿਸ਼ੇਸ ਤੌਰ ਤੇ ਏਅਰਫੋਰਸ ਦੇ ਸੀ.ਈ.ਓ ਤੇ ਐਂਨ ਸੀ ਸੀ ਦੇ ਇੰਚਾਰਜ ਰਾਜੇਸ਼ ਸ਼ਰਮਾ,ਡੀ.ਐਸ.ਪੀ. ਰਾਜੇਸ਼ ਛਿੱਬੜ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸਰਪ੍ਰਸਤ ਭੀਮ ਸਿੰਘ ਵੜੈਚ, ਰੌਬਿਨ ਬਰਾੜ, ਦਿਹਾਤੀ ਪਟਿਆਲਾ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ, ਮਨਪ੍ਰੀਤ ਸਿੰਘ ਐਮ.ਡੀ ਕਰਤਾਰ ਕੰਬਾਇਨ, ਚਮਕੌਰ ਸਿੰਘ ਓ.ਐਸ.ਆਈ ਐਸ.ਐਸ.ਪੀ ਪਟਿਆਲਾ, ਸੁਖਪਾਲ ਚੰਦ ਓ.ਏ.ਐਸ ਆਈ ਐਸ.ਐਸ.ਪੀ ਪਟਿਆਲਾ, ਸੂਬਾ ਸਿੰਘ ਜਾਤੀਵਾਲ, ਥਾਣਾ ਮੁਖੀ ਅ੍ਰਮਿਤਵੀਰ ਸਿੰਘ ਚਾਹਲ, ਜਥੇਦਾਰ ਗੁਰਬਚਨ ਸਿੰਘ ਨਾਨੋਕੀ, ਜਥੇਦਾਰ ਰਣਧੀਰ ਸਿੰਘ ਢੀਡਸਾ, ਨਵਲ ਕੁਮਾਰ ਮਾਂਗੇਵਾਲ ਸਕੂਲ, ਰਣਜੋਧ ਸਿੰਘ ਗਰੇਵਾਲ, ਕਬੀਰ ਦਾਸ, ਅੰਗਰੇਜ ਸਿੰਘ ਚਾਸਵਾਲ, ਨੇ ਕੈਂਪ ਵਿਚ ਹਾਜਰੀ ਲਗਵਾਈ। ਇਸ ਮੌਕੇ ਸੰਬੋਧਨ ਕਰਦਿਆ ਉਕਤ ਆਗੂਆਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਜੋ ਕਿਸੇ ਲੋੜਵੰਦ ਦੀ ਜਾਨ ਬਚਾ ਸਕਦਾ ਹੈ। ਇਸ ਦੌਰਾਨ ਏਅਰ ਫੋਰਸ ਦੇ ਸੀ.ਈ.ਓ ਰਾਜੇਸ਼ ਸ਼ਰਮਾ ਅਤੇ ਉਨਾ ਦੇ ਨਾਲ ਆਏ ਕੈਡਿਟਾਂ ਨੇ ਖੁਦ ਖੂਨਦਾਨ ਕਰਕੇ ਹੋਰਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ । ਗੱਲਬਾਤ ਕਰਦੇ ਹੋਏ ਅਬਜਿੰਦਰ ਸਿੰਘ ਜੋਗੀ ਗਰੇਵਾਲ ਨੇ ਕਿਹਾ ਕਿ ਕਾਰਗਿਲ ਜੰਗ ਦੌਰਾਨ ਦੇਸ਼ ਦੇ ਵੱਡੀ ਗਿਣਤੀ ਵਿਚ ਜਵਾਨ ਸ਼ਹੀਦ ਹੋ ਗਏ ਸਨ ਜਿਨਾਂ ਨੂੰ ਯਾਦ ਕਰਦਿਆਂ ਇਹ ਉਪਰਾਲਾ ਕੀਤਾ। ਇਸ ਮੌਕੇ ਕਲੱਬ ਦੀ ਅਗਵਾਈ ਵਿਚ ਮੁੱਖ ਸ਼ਖਸੀਅਤਾਂ, ਖੂਨਦਾਨੀਆਂ ਅਤੇ ਬਲੱਡ ਬੈਂਕ ਦੀ ਟੀਮ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ । ਇਸ ਮੌਕੇ , ਬਰਿੰਦਰ ਕੁਮਾਰ ਬਿੱਟੂ ਚੇਅਰਮੈਨ ਵੇਲਫੇਅਰ ਸੁਸਾਇਟੀ ਨਾਭਾ ,ਰਮੇਸ਼ ਗੁਪਤਾ ਸ਼ਹਿਰੀ ਪ੍ਰਧਾਨ ,ਸਾਬਕਾ ਬਲਾਕ ਸੰਮਤੀ ਮੈਂਬਰ ਜਸਪ੍ਰੀਤ ਸਿੰਘ ਝੰਬਾਲੀ, ਤਰਸੇਮ ਸਿੰਘ, ਅਮਰੀਕ ਸਿੰਘ , ਬੱਬੀ ਟਿਵਾਣਾ, ਦਰਸ਼ਨ ਸਿੰਘ ਧਾਰਨੀ, ਅ੍ਰਮਿਤਪਾਲ ਸਿੰਘ ਹੈਪੀ, ਅਮਰਜੀਤ ਸਿੰਘ ਲੱਖੀ, ਗੁਰਧਿਆਨ ਸਿੰਘ, ਮੇਜਰ ਸਿੰਘ ਭੜੀ, ਗੁਰਜੰਟ ਸਿੰਘ ਸਹੌਲੀ, ਹਰਦੀਪ ਸਿੰਘ ਘੁੱਲਾ, ਜੈ ਸਿੰਘ, ਜੋਗੀ ਸਿੰਘ ਅੜਕ ਖਿਜਰਪੁਰ, ਸੈਂਕੀ ਸਿੰਗਲਾ, ਗੁਰਭੇਜ ਸਿੰਘ ਖਨੋੜਾ, ਕਰਨਵੀਰ ਸਿੰਘ ਐਮ.ਪੀ.ਧਬਲਾਨ, ਦਵਿੰਦਰ ਸਿੰਘ, ਜੈਲਦਾਰ ਮੱਲੇਵਾਲ, ਚੇਤਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਕਲੱਬ ਮੈਂਬਰ, ਯੰਗ ਫਾਰਮਰ ਸਕੂਲ ਦਾ ਸਟਾਫ, ਵਿਦਿਆਰਥੀ, ਇਲਾਕਾ ਵਾਸੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ