BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਲਾਡੀ ਢੋਸ ਨੂੰ ਹਲਕਾ ਇੰਚਾਰਜ ਲਾਉਣ ’ਤੇ ਖੁਸ਼ੀ ਦਾ ਮਾਹੌਲ

July 30, 2021 01:30 PM

ਅਮਰੀਕ ਸਿੰਘ ਛਾਬੜਾ
ਧਰਮਕੋਟ 29 ਜੁਲਾਈ: ਅੱਜ ਜਿਵੇਂ ਹੀ ਦਵਿੰਦਰ ਜੀਤ ਸਿੰਘ ਲਾਡੀ ਢੋਸ ਨੂੰ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਲਾਉਣ ਦੀ ਖਬਰ ਧਰਮਕੋਟ ਸ਼ਹਿਰ ਵਿਚ ਪੁੱਜੀ ਤਾਂ ਸ਼ਹਿਰ ਦੇ ਵਿਚ ਖੁਸ਼ੀ ਭਰਿਆ ਮਾਹੌਲ ਪਾਇਆ ਗਿਆ ਧਰਮਕੋਟ ਸ਼ਹਿਰ ਅਤੇ ਆਸੇ ਪਾਸੇ ਦੇ ਪਿੰਡਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇਕ ਦੂਸਰੇ ਦਾ ਮੂੰਹ ਮਿੱਠਾ ਕਰਾ ਕੇ ਪਾਰਟੀ ਹਾਈ ਕਮਾਨ ਪੰਜਾਬ ਪ੍ਰਧਾਨ ਸਰਦਾਰ ਭਗਵੰਤ ਮਾਨ ਅਤੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਗਿਆ ਸ਼ਹਿਰ ਨਿਵਾਸੀਆਂ ਦੇ ਵਿਚ ਖੁੰਢ ਚਰਚਾ ਚੱਲ ਰਹੀ ਸੀ ਕਿ ਪਾਰਟੀ ਹਾਈ ਕਮਾਨ ਨੇ ਬੇਦਾਗ ਲੀਡਰ ਨਿਧੜਕ ਯੋਧੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਟਿਕਟ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਗਿਆ ਵਰਕਰਾਂ ਦੇ ਵੱਲੋਂ ਉਤਸਾਹ ਦੇ ਵਿਚ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਜਿਤਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਉਣਗੇ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਨਿਯੁਕਤੀ ਨਾਲ ਧਰਮਕੋਟ ਹਲਕੇ ਦੀ ਸਿਆਸਤ ਵਿੱਚ ਵੱਡੇ ਪੱਧਰ ਤੇ ਉਥਲ ਪੁਥਲ ਹੋਣ ਦੀ ਸੰਭਾਵਨਾ ਹੈ ਇਸ ਦਾ ਸਿੱਧਾ ਅਸਰ ਹਾਕਮ ਧਿਰ ਤੇ ਪਵੇਗਾ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਨੂੰ ਜਿਤਾਉਣ ਲਈ ਢੌਸ ਗਰੁੱਪ ਨੇ ਅਹਿਮ ਭੂਮਿਕਾ ਨਿਭਾਈ ਸੀ ਇਸ ਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ ਆਮ ਆਦਮੀ ਪਾਰਟੀ ਵੱਲੋਂ ਹਲਕੇ ਦੀ ਸੇਵਾ ਆਦਿ ਵਿੱਚ ਆਏ ਹਨ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ