BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਪ੍ਰਤਾਪ ਸਿੰਘ ਬਖੋਪੀਰ ਯੂਥ ਅਕਾਲੀ ਦਲ ਦੇ ਸੂਬਾ ਸਕੱਤਰ ਨਿਯੁਕਤ

July 30, 2021 01:32 PM

ਬਲਵਿੰਦਰ ਸਿੰਘ ਸੇਰਗਿੱਲ
ਅਮਰਗੜ੍ਹ 29 ਜੁਲਾਈ: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵੱਲੋਂ ਸਰਗਰਮ ਨੌਜਵਾਨ ਆਗੂ ਪ੍ਰਤਾਪ ਸਿੰਘ ਬਖੋਪੀਰ ਨੂੰ ਯੂਥ ਅਕਾਲੀ ਦਲ ਦਾ ਸੂਬਾ ਸਕੱਤਰ ਨਿਯੁਕਤ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਇਨ੍ਹਾਂ ਦੇ ਜਜ਼ਬੇ ਅਤੇ ਜੋਸ਼ ਦੀ ਪਾਰਟੀ ਹਮੇਸ਼ਾਂ ਕਦਰ ਕਰਦੀ ਹੈ ਅਤੇ ਅਹੁਦਿਆਂ ਨਾਲ ਨਿਵਾਜਦੀ ਹੈ। ਜ਼ਿਲ੍ਹਾ ਜਥੇਦਾਰ ਝੂੰਦਾਂ ਵੱਲੋਂ ਪ੍ਰਤਾਪ ਸਿੰਘ ਬਹੁ ਬਖੋਪੀਰ ਅਤੇ ਕੁਲਵੰਤ ਸਿੰਘ ਸੰਧੂ ਸਰਪੰਚ ਬੇਗੋਵਾਲ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਦਿਆਂ ਸਨਮਾਨਿਤ ਕੀਤਾ ਗਿਆ ਇਸ ਮੌਕੇ ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਇਰਫਾਨ ਹੁੰਦਾ ਯੂਥ ਆਗੂ ਜਗਜੀਤ ਸਿੰਘ ਜੀਤੀ ਜਿੱਤਵਾਲ ਖੁਰਦ, ਸਰਪੰਚ ਅਵਤਾਰ ਸਿੰਘ ਬਾਠਾਂ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ