BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਬਾਰਸ਼ ਨੇ ਮੌੜ ਮੰਡੀ ’ਚ ਹੜ੍ਹਾਂ ਵਰਗੇ ਹਾਲਾਤ ਬਣਾਏ

July 30, 2021 01:45 PM

- ਬਾਰਸ਼ ਨਾਲ ਨਰਮੇ ਦੀ ਫ਼ਸਲ ਖਰਾਬ ਹੋਣ ਦਾ ਖਦਸ਼ਾ

ਹਰਮਿੰਦਰ ਸਿੰਘ ਅਵਿਨਾਸ਼ / ਸੰਜੀਵ ਕੁਮਾਰ ਨੌਟੀ
ਮੌੜ ਮੰਡੀ, 29 ਜੁਲਾਈ : ਬੁੱਧਵਾਰ ਦੀ ਰਾਤ ਤੋਂ ਮੌੜ ਇਲਾਕੇ ਅੰਦਰ ਲਗਾਤਾਰ ਪੈ ਰਹੀ ਬਾਰਸ਼ ਨੇ ਪਿੰਡਾਂ ਅਤੇ ਸਥਾਨਕ ਸ਼ਹਿਰ ਅੰਦਰ ਹੜ੍ਹ ਵਰਗਾ ਮਹੌਲ ਬਣਾ ਦਿੱਤਾ ਹੈ, ਭਾਰੀ ਬਾਰਸ਼ ਕਾਰਨ ਜਿੱਥੇ ਨਰਮੇਂ ਦੀਆਂ ਫ਼ਸਲਾਂ ’ਚ ਗੋਡੇ-ਗੋਡੇ ਪਾਣੀ ਖੜ੍ਹ ਗਿਆ ਹੈ, ਉਥੇ ਹੀ ਮੌੜ ਮੰਡੀ ਦੇ ਕਈ ਮੁਹੱਲਿਆਂ ਦੇ ਘਰਾਂ ਅਤੇ ਦੁਕਾਨਾਂ ’ਚ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਗਿਆ ਹੈ। ਕਿਸਾਨ ਬਲਵਿੰਦਰ ਸਿੰਘ ਮੌੜ ਖੁਰਦ ਅਤੇ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਬਾਰਸ਼ ਕਾਰਨ ਭਾਵੇਂ ਝੋਨੇ ਦੀ ਫ਼ਸਲ ਦਾ ਫਾਇਦਾ ਹੋਇਆ ਹੈ, ਪ੍ਰੰਤੂ ਨਰਮੇਂ ਵਾਲੀ ਜਮੀਨ ’ਚ ਜਿਆਦਾ ਪਾਣੀ ਖੜ੍ਹਨ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਉਧਰ ਮਹਿੰਦਰਪਾਲ ਮੌਜੀ ਦਾ ਕਹਿਣਾ ਹੈ ਕਿ ਮੌੜ ਮੰਡੀ ਦੇ ਬਜ਼ਾਰਾਂ ’ਚ ਬਾਰਸ਼ ਦੇ ਪਾਣੀ ਨੇ ਹੜ੍ਹ ਵਰਗੇ ਹਲਾਤ ਬਣਾ ਦਿੱਤੇ, ਜਿਸ ਨਾਲ ਨਗਰ ਕੌਂਸਲ ਮੌੜ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਜੱਗ ਜਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਰਸ਼ ਨਾ ਰੁਕੀ, ਤਾਂ ਆਉਣ ਵਾਲੇ ਸਮੇਂ ’ਚ ਫਸਲਾਂ ਦੇ ਨਾਲ ਨਾਲ ਲੋਕਾਂ ਦਾ ਵੀ ਭਾਰੀ ਆਰਥਿਕ ਨੁਕਸਾਨ ਹੋਣ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ