BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

August 02, 2021 11:29 AM

ਨਵੀਂ ਦਿੱਲੀ/1 ਅਗਸਤ/ਏਜੰਸੀਆਂ : ਮੌਲਿਕ ਅਧਿਕਾਰਾਂ ਦੀ ਉਲੰਘਣਾ ਸਬੰਧੀ ਦੇਸ਼ ਭਰ ਦੇ ਹਾਈ ਕੋਰਟਾਂ ’ਚ 2019 ਤੋਂ ਹੁਣ ਤੱਕ 7800 ਤੋਂ ਵੱਧ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਕੁਝ ਹਾਈ ਕੋਰਟਾਂ ਨੇ ਅਜਿਹੀਆਂ ਪਟੀਸ਼ਨਾਂ ਦਾ ਵੱਖਰੇ ਤੌਰ ’ਤੇ ਰਿਕਾਰਡ ਨਹੀਂ ਰੱਖਿਆ। ਦੂਜੇ ਪਾਸੇ ਕੁਝ ਅਦਾਲਤਾਂ ਨੇ ਸਾਲਾਨਾ ਆਧਾਰ ’ਤੇ ਅੰਕੜੇ ਮੌਜੂਦ ਨਹੀਂ ਹਨ। ਪਿਛਲੇ ਹਫ਼ਤੇ ਇਕ ਸਵਾਲ ਦੇ ਲਿਖਤੀ ਜਵਾਬ ’ਚ ਸਰਕਾਰ ਨੇ ਰਾਜ ਸਭਾ ’ਚ ਇਹ ਅੰਕੜਾ ਜਾਰੀ ਕੀਤਾ। ਸਰਕਾਰ ਨੇ ਪਿਛਲੇ ਦੋ ਸਾਲਾਂ ’ਚ ਸੁਪਰੀਮ ਕੋਰਟ ਤੇ ਵੱਖ-ਵੱਖ ਹਾਈ ਕੋਰਟਾਂ ’ਚ ਦਾਇਰ ਅਜਿਹੀਆਂ ਜਨਹਿੱਤ ਪਟੀਸ਼ਨਾਂ ਬਾਰੇ ਪੁੱਛਿਆ ਗਿਆ ਸੀ। ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ 2019 ਤੋਂ ਇਸ ਸਾਲ ਜੁਲਾਈ ਤਕ ਹਾਈ ਕੋਰਟਾਂ ’ਚ ਮੌਲਿਕ ਅਧਿਕਾਰਾਂ ਦੇ ਘਾਣ ਨਾਲ ਸਬੰਧਤ 7832 ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ