BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

August 03, 2021 10:38 AM

ਏਜੰਸੀਆਂ
ਮੁੰਬਈ/2 ਅਗਸਤ : ਮਹਾਰਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਸੋਮਵਾਰ ਨੂੰ ਇੱਕ ਫਿਰ ਇਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ਸਾਹਮਣੇ ਪੁੱਛ ਪੜਤਾਲ ਲਈ ਪੇਸ਼ ਨਹੀਂ ਹੋਏ। ਈਡੀ ਦੇ ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਕਾਲਾ ਧਨ ਸਫੇਦ ਕਰਨ ਦੇ ਇੱਕ ਮਾਮਲੇ ਦੀ ਜਾਂਚ ਤਹਿਤ ਸੰਮਨ ਭੇਜ ਪੁੱਛ ਪੜਤਾਲ ਲਈ 2 ਅਗਸਤ ਨੂੰ ਤਲਬ ਕੀਤਾ ਗਿਆ ਸੀ। ਦੇਸ਼ਮੁੱਖ ਨੇ ਆਪਣੇ ਵਕੀਲ ਇੰਦਰਪਾਲ ਸਿੰਘ ਰਾਹੀਂ ਦੋ ਪੰਨਿਆਂ ਦੇ ਪੱਤਰ ਭੇਜਿਆ, ਜਿਸ ਵਿੱਚ ਕਿਹਾ ਗਿਆ ਕਿ ਉਹ ਆਪਣਾ ਨੁਮਾਇੰਦਾ ਭੇਜ ਰਹੇ ਹਨ। ਜ਼ਿਕਰਯੋਗ ਹੈ ਈਡੀ ਵੱਲੋਂ ਇਸ ਤੋਂ ਪਹਿਲਾਂ ਵੀ ਇਸ ਕੇਸ ’ਚ ਦੇਸ਼ਮੁੱਖ ਨੂੰ ਤਿੰਨ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਈਡੀ ਵੱਲੋਂ ਸੁੱਕਰਵਾਰ ਸੰਮਨ ਭੇਜ ਕੇੇ ਅਨਿਲ ਦੇਸ਼ਮੁੱਖ ਨੂੰ 2 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਅੱਜ ਪੇਸ਼ ਨਹੀਂ ਹੋਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ