BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

August 03, 2021 10:48 AM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਦਿੱਲੀ ਪੁਲਿਸ ਨੇ ਇੱਥੇ ਛਤਰਸਾਲ ਸਟੇਡੀਅਮ ’ਚ ਹਿੰਸਾ ਦੌਰਾਨ ਸਾਬਕਾ ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ ਧਨਖੜ ਦੇ ਕਥਿਤ ਕਤਲ ਦੇ ਮਾਮਲੇ ’ਚ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਅਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ ਕੀਤਾ ਹੈ। ਮੁੱਖ ਮੈਟਰੋਪੋਲਿਟਨ ਮੈਜਿਸਟਰੇਟੇ ਸਤਵੀਰ ਸਿੰਘ ਲਾਂਬਾ ਦੀ ਅਦਾਲਤ ’ਚ ਪੇਸ਼ ਇਸ ਦੋਸ਼ ਪੱਤਰ ਵਿੱਚ ਸੁਸ਼ੀਲ ਕੁਮਾਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਇਹ ਕੇਸ ’ਚ ਹੁਣ ਤੱਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਪੰਜ ਹੋਰ ਫਰਾਰ ਹਨ। ਜ਼ਿਕਰਯੋਗ ਹੈ ਕਿ 4 ਤੇ 5 ਮਈ ਦੀ ਦਰਮਿਆਨੀ ਰਾਤ ਨੂੰ ਕਥਿਤ ਤੌਰ ’ਤੇ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ਨੇ ਸਾਗਰ ਧਨਖੜ (23) ਅਤੇ ਉਸ ਦੇ ਦੋ ਸਾਥੀਆਂ ’ਤੇ ਹਮਲਾ ਕਰ ਦਿੱਤਾ ਸੀ। ਬਾਅਦ ’ਚ ਜ਼ਖ਼ਮੀ ਸਾਗਰ ਦੀ ਮੌਤ ਹੋ ਗਈ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ