BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

August 03, 2021 10:51 AM

ਏਜੰਸੀਆਂ
ਨਵੀਂ ਦਿੱਲੀ/2 ਅਗਸਤ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 40,134 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਦੇਸ਼ ’ਚ ਪੀੜਤ ਮਰੀਜ਼ਾਂ ਦੀ ਗਿਣਤੀ 3,16,95,958 ਹੋ ਗਈ ਹੈ। ਉੱਥੇ ਹੀ ਲਗਾਤਾਰ 6ਵੇਂ ਦਿਨ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਵੀ ਵਾਧਾ ਦਰਜ ਕੀਤਾ ਗਿਆ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਵਾਇਰਸ ਨਾਲ 422 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,24,773 ਹੋ ਗਈ ਹੈ।
ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,13,718 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.31 ਫ਼ੀਸਦੀ ਹੈ। ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.35 ਫ਼ੀਸਦੀ ਹੈ।
ਦੇਸ਼ ’ਚ ਹੁਣ ਤੱਕ ਕੁੱਲ 3,08,57,467 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦੀ ਹੈ।
ਦੇਸ਼ ਵਿਚ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ ਕੁੱਲ 47.22 ਕਰੋੜ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿਚ 17,06,598 ਕੋਰੋਨਾ ਟੀਕਿਆਂ ਦੀਆਂ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ। ਅੰਕੜਿਆਂ ਮੁਤਾਬਕ ਦੇਸ਼ ’ਚ ਹੁਣ ਤੱਕ ਕੁੱਲ 46,96,45,494 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 14,28,984 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ