BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

August 03, 2021 12:06 PM

ਜਸਪਾਲ ਸਿੰਘ
ਪਿਹੋਵਾ/2 ਅਗਸਤ : ਅੱਜ ਕਿਸਾਨਾਂ ਰੈਸਟ ਹਾਊਸ ਵਿਖ਼ੇ ਭਾਰਤੀ ਕਿਸਾਨਾਂ ਯੂਨੀਅਨ ਚਡੂਨੀ ਦੀ ਮੀਟਿੰਗ ਬਲਾਕ ਪ੍ਰਧਾਨ ਜੋਗਿੰਦਰ ਕਾਜਲ ਅਤੇ ਯੁਵਾ ਪਰਫਾਨ ਸੁਖਮਿੰਦਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਫੈਸਲਾ ਲਿਆ ਗਿਆ ਕਿ 15 ਅਗਸਤ ਨੂੰ ਭਾਰੀ ਗਿਣਤੀ ਵਿੱਚ ਕਿਸਾਨਾਂ ਸਟੇਟ ਪ੍ਰਧਾਨ ਗੁਰਨਾਮ ਸਿੰਘ ਚਦੂਨੀ ਦੀ ਰਹਿਨੁਮਾਈ ਹੇਠ ਪਿਹੋਵਾ ਅਨਾਜ ਮੰਡੀ ਤੋਂ ਦਿੱਲੀ ਬਾਰਡਰ ਲਈ ਰਵਾਨਾ ਹੋਣਗੇ l ਪ੍ਰੈਸ ਪ੍ਰਵਕਤਾ ਪ੍ਰਿੰਸ ਵੜੈਚ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸ ਘਾਤ ਕੀਤਾ ਹੈ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ ਨੈਸ਼ਨਲ ਹਾਈ ਵੇ ਤੇ ਆਣ ਵਾਲੀ ਕਿਸਾਨਾਂ ਦੀ ਜਮੀਨ ਦੇ ਪੈਸੇ ਬਦਲੇ ਅਗਰ ਕਿਸਾਨਾਂ ਦੂਸਰੀ ਥਾਂ ਤੇ ਜਮੀਨ ਖਰੀਦਦੇ ਹਨ ਤਾਂ ਉਹਨਾਂ ਨੂੰ ਰਜਿਸਟਰੀ ਤੇ ਸਟੈਂਪ ਚਾਰਜ ਨਹੀਂ ਦੇਨਾ ਪਵੇਗਾ ਪਰ 2019 ਵਿੱਚ ਸਰਕਾਰ ਨੇ ਇਕ ਕਾਨੂੰਨ ਲਿਆ ਕੇ ਉਸਤੇ ਵੀ ਸਟੈਂਪ ਚਾਰਜ ਵਸੂਲਣਾ ਸ਼ੁਰੂ ਕਰ ਦਿੱਤਾ ਹੈ l ਦੂਸਰਾ ਅੱਜ ਕਲ ਸੜਕਾਂ ਤੇ ਅਵਾਰਾ ਗਊ ਵੰਸ਼ ਤੁਰਿਆ ਫਿਰਦਾ ਹੈ ਜੋ ਕਿਸਾਨਾਂ ਦੀਆਂ ਫਸਲਾਂ ਤਬਾਹ ਕਰ ਰਿਹਾ ਹੈ ਨਾਲ ਹੀ ਨਿਤ ਐਕਸੀਡੈਂਟ ਕਰਵਾ ਕੇ ਲੋਕਾਂ ਦਿਆਂ ਜਾਨਾ ਲੈ ਰਿਹਾ ਹੈ ਉਹਨਾਂ ਕਿਹਾ ਕਿ ਇਸ ਬਾਰੇ ਐਸ ਦੀ ਐਮ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜੇ 20 ਅਗਸਤ ਤੱਕ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨਾਂ ਯੂਨੀਅਨ ਦੀ ਦੋਬਾਰਾ ਮਿੱਟੀਮਗ ਬੁਲਾ ਕੇ ਸਖ਼ਤ ਫੈਸਲਾ ਲਿਆ ਜਾਵੇਗਾ l 1 ਕਿਸਾਨਾਂ ਨੇ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ 2, ਕਿਸਾਨਾਂ ਨੇ ਸਰਕਾਰ ਖਿਲਾਫ ਨਾਹਰੇ ਲਾ ਕੇ ਗੁੱਸਾ ਜਾਹਰ ਕੀਤਾ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ