BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

August 03, 2021 12:08 PM

ਜਸਪਾਲ ਸਿੰਘ
ਪਿਹੋਵਾ/2 ਅਗਸਤ : ਖੇਡ ਮੰਤਰੀ ਸੰਦੀਪ ਸਿੰਘ ਨੇ ਅੱਜ ਨਗਰਪਾਲਕਾ ਚ ਸ਼ਾਪਾ ਮਾਰ ਕੇ ਤਿੰਨ ਅਧਿਕਾਰੀ ਮੂਤਲ ਕੀਤੇ ਇਕ ਨੂੰ ਨੋਟਿਸ ਦਿੱਤਾ l ਲੋਕਾਂ ਦਿਆਂ ਮਿਲ ਰਹੀਆਂ ਸ਼ਿਕਾਇਤ ਦੇ ਅਧਾਰ ਤੇ ਅੱਜ 9 ਵਜੇ ਫੇ ਕਰੀਬ ਮੰਤਰੀ ਨੇ ਪਾਲਕਾ ਦਫਤਰ ਚ ਰੇਡ ਮਾਰੀ ਜਿਸ ਵਿੱਚ ਜੇ ਈ ਓਮ ਪ੍ਰਕਾਸ਼ ਸੈਨਿਟਰੀ ਇੰਸਪੈਕਟਰ ਮੀਨਾਕਸ਼ੀ ਅਤੇ ਦਲਬੀਰ ਸਿੰਘ ਨੂੰ ਮੁਆਤਾਲ ਕੀਤਾ ਅਤੇ ਅਕਾਊਂਟੈਂਟ ਨੂੰ ਕਾਰਨ ਦੱਸੋ ਨੋਟਿਸ ਦਿੱਤਾ।
ਲੋਕਾਂ ਅਨੁਸਾਰ ਇਹ ਅਧਿਕਾਰੀ ਸ਼ੁਕਰ ਵਾਰ ਨੂੰ ਨਿਕਲ ਜਾਂਦੇ ਸਨ ਅਤੇ ਸੋਮਵਾਰ ਦੇਰ ਨਾਲ ਦਫਤਰ ਆਂਦੇ ਸਨ ਜਿਸ ਕਰਕੇ ਲੋਕਾਂ ਨੂੰ ਕਮ ਕਰਵਾਣ ਚ ਬੜੀਆਂ ਮੁਸ਼ਕਲਾਂ ਆ ਰਹੀਆਂ ਸਨ। ਸ਼ਹਿਰ ਵਿੱਚ ਜਗਾ ਜਗਾ ਗੰਦਗੀ ਦੇ ਢੇਰ ਪਾਏ ਹਨ ਜਿਸ ਵੱਲ ਇਹ ਅਧਿਕਰੀ ਕੋਈ ਧਿਆਨ ਨਹੀਂ ਦੇ ਰਹੇ ਸਨ l ਸ਼ਹਿਰ ਵਾਸੀਆਂ ਅਨੁਸਾਰ ਬਾਰਿਸ਼ ਤੋਂ ਪਹਿਲਾਂ ਇਹਨਾਂ ਨੂੰ ਕਈ ਵਾਰ ਨਾਲੇਆਂ ਡੀ ਸਫਾਈ ਲਈ ਕਿਹਾ ਗਿਆ ਪਰ ਇਹ ਟੱਸ ਤੋਂ ਮੱਸ ਨਹੀਂ ਸੀ ਹੋਏ ਜਿਸਦਾ ਖਾਮਯਾਜਾ ਅੱਜ ਇਹਨਾ ਨੂੰ ਭੁਗਤਣਾ ਪਿਆ ਸਾਰੇ ਸ਼ਹਿਰ ਵਿੱਚ ਮੰਤਰੀ ਸੰਦੀਪ ਸਿੰਘ ਦੀ ਖੂਬ ਚਰਚਾ ਹੋ ਰਹੀ ਹੈ l ਸੰਦੀਪ ਸਿੰਘ ਨੇ ਕਿਹਾ ਕਿ ਨੇੜੇ ਭਵਿੱਖ ਵਿੱਚ ਹੋਰ ਦਫਤਰਾਂ ਦੀ ਵੀ ਚੈਕਿੰਗ ਕੀਤੀ ਜਾਵੇਗੀ ਗੜਬੜ ਮਿਲੀ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ