BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

August 03, 2021 12:12 PM

ਸੁਨੀਤਾ
ਕਰਨਾਲ/2 ਅਗਸਤ : ਅੱਜ ਕਰਨਾਲ ਦੇ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੈਕਟਰ-7 ਵਿਖੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਮਹਾਰਾਜ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸੇਸ ਕੀਰਤਨ ਸਮਾਗਮ ਕਰਵਾਏ ਗਏ ਇਹਨਾਂ ਸਮਾਗਮਾਂ ਵਿਚ ਸਭ ਤੋਂ ਪਹਿਲਾਂ ਪਰਸੋਂ ਰੋਜ ਤੋਂ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਨੇ ਅੱਜ ਸਵੇਰੇ 7 ਵਜੇ ਭੋਗ ਪਾਏ ਗਏ ਹਨ ਉਪਰੰਤ ਕੀਰਤਨ ਦੀਵਾਨ ਸਜਾਇਆ ਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਏ ਭਾਈ ਇੰਦਰਜੀਤ ਸਿੰਘ ਦਿੱਲੀ ਵਾਲਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗੁਰੂ ਗ੍ਰੰਥ ਸਾਹਿਬ ਦੇ ਗ੍ਰੰਥੀ ਭਾਈ ਤਰਨਜੀਤ ਸਿੰਘ ਜੀ ਨੇ ਕਥਾ ਗੁਰਮਤ ਵਿਚਾਰਾਂ ਅਤੇ ਗੁਰ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ ਸੰਗਤਾਂ ਸਵੇਰ ਤੋਂ ਹੀ ਘੁੰਮ ਘੁਮਾ ਕੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪਹੁੰਚ ਕੇ ਆਪਣੀ ਸਰਧਾ ਦੇ ਫੁੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਰਪਿਤ ਕੀਤੇ ।
ਇਸ ਮੌਕੇ ਪ੍ਰਧਾਨ ਇੰਦਰਜੀਤ ਸਿੰਘ ਦੂਆ ਵੱਲੋਂ ਰਾਗੀਆਂ ਪਰਚਾਰਕਾਂ ਅਤੇ ਹੋਰ ਸੇਵਾਦਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਅਤੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ ਦਿਹਾੜੇ ਦੀ ਸੰਗਤਾਂ ਨੂੰ ਲਖ ਲਖ ਵਧਾਈ ਦਿੱਤੀ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ ਸੰਗਤਾਂ ਨੇ ਬੜੀ ਸਰਧਾ ਅਤੇ ਪਿਆਰ ਨਾਲ ਗੁਰੂ ਕਾ ਲੰਗਰ ਚੱਕ ਕੇ ਵਾਹਿਗੁਰੂ ਦਾ ਸੁਕਰਾਨਾ ਕੀਤਾ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਲਜਾਰ ਸਿੰਘ ਚੀਮਾ, ਸੁਖਦੇਵ ਸਿੰਘ, ਪਰਮਜੀਤ ਸਿੰਘ ਰਾਵਲ, ਰਾਜਿੰਦਰ ਸਿੰਘ ਮਿੱਢਾ, ਇੰਦਰਪਾਲ ਸਿੰਘ ਚਾਵਲਾ, ਸੰਜੇ ਅਰੋੜਾ, ਜਸਵਿੰਦਰ ਸਿੰਘ ਚਾਵਲਾ, ਜਗਪਾਲ ਸਿੰਘ ਅਤੇ ਜਸਪਾਲ ਸਿੰਘ ਸੱਗੂ ਮੌਜੂਦ ਸਨ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ