BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

August 03, 2021 01:45 PM

ਅਸ਼ੋਕ ਭਾਰਦਵਾਜ
ਫਿਰੋਜ਼ਪੁਰ, 2 ਅਗਸਤ: ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਅਸੋਸੀਏਸ਼ਨ ਦੇ ਸੱਦੇ ਤੇ ਅੱਜ ਜ਼ਿਲ੍ਹਾ ਪ੍ਰਧਾਨ ਮਨੋਜ ਗਰੋਵਰ ਦੀ ਅਗਵਾਹੀ ਵਿੱਚ ਜ਼ਿਲ੍ਹੇ ਭਰ ਦੇ ਸਾਰੇ ਲੈਬਾਰਟਰੀ ਟੈਕਨੀਸ਼ੀਅਨਾ ਅਸੋਸੀਏਸ਼ਨ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਮੁਕੰਮਲ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਗਿੱਲ ਨੇ ਕਿਹਾ ਕਿ ਲੈਬਾਰਟਰੀ ਟੈਕਨੀਸ਼ੀਅਨਾ ਦੀ ਮੁੱਖ ਮੰਗਾ ਜਿਵੇ ਕਿ ਲੈਬਾਰਟਰੀਆਂ ਦਾ ਨਿੱਜੀਕਰਨ ਦਾ ਫੈਸਲਾ ਸਰਕਾਰ ਵਾਪਸ ਲਵੇ ਅਤੇ ਮੁਲਾਜਮਾਂ ਦੀ ਘਾਟ ਨੂੰ ਪੂਰਾ ਕਰਕੇ ਲੈਬਾਰਟਰੀਆਂ ਦਾ ਕੰਮ 24 ਘੰਟੇ ਚਲਾਇਆ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਸਰਕਾਰ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਕਰਕੇ ਲਾਗੂ ਕਰੇ, ਸੈਂਟਰ ਦੇ ਲਾਗੂ ਕੀਤੇ ਸਕੇਲਾ ਨੂੰ ਰੱਧ ਕੀਤਾ ਜਾਵੇ,ਪਰਖ ਕਾਲ ਸਮਾਂ ਦੋ ਸਾਲ ਕਰਕੇ ਪੁਰੀ ਤਨਖਾਹ ਦਿਤੀ ਜਾਵੇ। 2004 ਤੋਂ ਬਾਅਦ ਭਾਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।
ਅੱਜ ਦੇ ਰੋਸ਼ ਧਰਨੇ ਵਿਚ ਵੱਖ ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਬਿਲਾਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਰਵਈਆ ਮੁਲਾਜਮਾਂ ਪ੍ਰਤੀ ਅੜੀਅਲ ਰਿਹਾ ਤਾਂ ਮਜਬੂਰ ਹੋ ਕੇ ਐਮਰਜੇਂਸੀ ਸੇਵਾਵਾਂ ਵੀ ਬੰਦ ਕੀਤੀਆਂ ਜਾਣ ਗੀਆ। ਜਿਸ ਦੀ ਦੀ ਨਿਰੋਲ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਅਰੁਣ ਸ਼ਰਮਾ, ਸੁਧੀਰ ਅਲਗਜੈਂਡਰ, ਰਜਨੀ ਓਬਰਾਏ, ਅਮਨਦੀਪ ਮਹਿਤਾ, ਰਾਧੇ ਸ਼ਾਮ, ਨੀਨਾ ਚਾਵਲਾ, ਰਸ਼ਮੀ ਸ਼ਰਮਾ, ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ