BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

August 03, 2021 01:51 PM

ਸਿੰਬਲਪ੍ਰੀਤ ਸਿੰਘ ਸਹੋਤਾ
ਤਰਨ ਤਾਰਨ, 2 ਅਗਸਤ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠਾਂ ਪਿੰਡ ਬੁੱਗਾ ਵਿਖੇ ਹਰਬੰਸ ਸਿੰਘ ਸੈਕਟਰੀ ਦੇ ਸਪੁੱਤਰ ਦਿਲਬਾਗ ਸਿੰਘ ਲਾਲੀ ਦੇ ਗ੍ਰਹਿ ਅਹਿਮ ਮੀਟਿੰਗ ਹੋਈ। ਇਸ ਮੌਕੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸਾਮਿਲ ਹੋਏ। ਸਾਮਿਲ ਹੋਏ ਅਨੇਕਾ ਪਰਿਵਾਰਾਂ ਨੇ ਦੱਸਿਆ ਕਿ ਉਹ ਅਕਾਲੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹਨ। ਵਧਦੀ ਹੋਈ ਮਹਿੰਗਾਈ ਨੇ ਗਰੀਬ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਹੁਣ ਸਿਰਫ ਆਸ ਦੀ ਕਿਰਨ ਬਚੀ ਹੈ ਤਾਂ ਉਹ ਆਮ ਆਦਮੀ ਪਾਰਟੀ ਤੋ ਹੈ। ਇਸ ਮੌਕੇ ਗੁਰਸੇਵਕ ਸਿੰਘ ਔਲਖ ਵਲੋ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਤੇ ਦਿੱਲੀ ਮਾਡਲ ਨੂੰ ਲੋਕਾ ਸਾਹਮਣੇ ਪੇਸ ਕੀਤਾ ਗਿਆ। ਪਿੰਡ ਦੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੇ ਦਿੱਲੀ ਵਿਚ ਕੀਤੇ ਵਿਕਾਸ ਕਾਰਜਾਂ ਦੀ ਤਾਰੀਫ ਕੀਤੀ। ਇਸ ਮੌਕੇ ਔਲਖ ਨੇ ਵਿਸਵਾਸ ਦਿਵਾਇਆ ਕਿ ਇਸ ਵਾਰ ਖਡੂਰ ਸਾਹਿਬ ਹਲਕੇ ਵਿੱਚ ਇਤਿਹਾਸ ਸਿਰਜਿਆ ਜਾਵੇਗਾ। ਅਕਾਲੀ ਤੇ ਕਾਂਗਰਸ ਪਾਰਟੀ ਨੂੰ ਲੋਕ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਤਾਉਣਗੇ ਅਤੇ ਆਮ ਆਦਮੀ ਦੀ ਸਰਕਾਰ ਬਣਨ ਦੇ ਨਾਲ ਹੀ ਨਸੇ ਤੇ ਨਕੇਲ ਕਸੀ ਜਾਏਗੀ ਅਤੇ ਨਸੇ ਦਾ ਕਾਰੋਬਾਰ ਬੰਦ ਕੀਤਾ ਜਾਵੇਗਾ ਇਸ ਮੌਕੇ ਔਲਖ ਨੇ ਕਿਹਾ ਕਿ ਜੋ ਕੇਜਰੀਵਾਲ ਸਾਹਿਬ ਨੇ ਹਰ ਮਹੀਨੇ 300 ਯੂਨਿਟ ਬਿਜਲੀ ਫਰੀ ਦਾ ਐਲਾਨ ਕੀਤਾ ਹੋਇਆ ਹੈ ਉਸ ਤੇ ਸਾਡੀ ਸਰਕਾਰ ਖਰੀ ਉਤਰੇਗੀ ਅਤੇ ਇਹ ਕੇਜਰੀਵਾਲ ਦੀ ਗਰੰਟੀ ਹੈ ਕੈਪਟਨ ਵਾਲਾ ਵਾਅਦਾ ਨਹੀਂ। ਇਸ ਮੌਕੇ ਬਾਬਾ ਸਕੱਤਰ ਸਿੰਘ, ਮਨਜੀਤ ਸਿੰਘ, ਪ੍ਰਤਾਪ ਸਿੰਘ, ਬੱਚਿਤਰ ਸਿੰਘ ਨੰਬਰਦਾਰ, ਸਤਿਨਾਮ ਸਿੰਘ ਨੰਬਰਦਾਰ, ਹਰਦੀਪ ਸਿੰਘ ਫੌਜੀ, ਬਾਵਾ ਸਿੰਘ ਭੱਠੇ ਵਾਲੇ, ਹਰਪਾਲ ਸਿੰਘ, ਪਰਮਜੀਤ ਸਿੰਘ ਨੂੰ ਪਾਰਟੀ ਵਿਚ ਰਸਮੀ ਤੌਰ ਤੇ ਸਾਮਿਲ ਕੀਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ