BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

August 03, 2021 01:52 PM

ਹਰਜਿੰਦਰ ਹਰਗੜੀਆ
ਹੁਸ਼ਿਆਰਪੁਰ, 2 ਅਗਸਤ: ਨਵੇਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਨੇੜੇ ਮਿੰਨੀ ਸੈਕਟਰੀਏਟ ਰਿਲਾਇੰਸ ਕਾਰਪੋਰੇਟਾਂ ਦੇ ਦਫਤਰ ਸਾਹਮਣੇ ਲਾਇਆ ਧਰਨਾ 263ਵੇਂ ਦਿਨ ਵਿਚ ਦਾਖਲ ਹੋਇਆ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਕਾਰਨ ਕਈ ਰੁਜਗਾਰ ਬੰਦ ਹੋਣ ‘ਤੇ ਆਮ ਲੋਕਾਂ ਦੀ ਆਮਦਨ ਘਟਦੀ ਗਈ ਪਰ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧਾਉਣ ਨਾਲ ਖਾਣ ਪੀਣ ਅਤੇ ਹੋਰ ਵਰਤੋਂ ਦੀਆਂ ਵਸਤਾਂ ਵਿੱਚ ਕੀਮਤਾਂ ਦਾ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਮੋਦੀ ਸਰਕਾਰ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕਰਕੇ ਲੋਕਾਂ ਦੀ ਜੇਬ ਉਪਰ ਡਾਕਾ ਮਾਰਕੇ ਆਪਣੇ ਖਜ਼ਾਨੇ ਨੂੰ ਭਰੀ ਜਾ ਰਹੀ ਹੈ ।ਧਰਨਾਕਾਰੀਆ ਨੇ ਜ਼ੋਰਦਾਰ ਨਾਅਰਿਆਂ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਾਲੇ ਕਾਨੂੰਨਾਂ ਰੱਦ ਕਰਕੇ, ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਕਾਨੂੰਨ ਬਣਾਏ ਅਤੇ ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਿਸ ਲਿਆ ਜਾਵੇ।
ਇਸ ਮੌਕੇ ਸਰਵ ਸਾਥੀ ਗੁਰਮੇਸ਼ ਸਿੰਘ, ਕੁਲਤਾਰ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲ, ਗੁਰਮੀਤ ਸਿੰਘ, ਰਾਮ ਲਾਲ ਢੋਲਣਵਾਲ, ਸੀਤਲ ਸਿੰਘ ਭੀਲੋਵਾਲ, ਸਤਪਾਲ ਨੰਗਲ ਸ਼ਹੀਦਾਂ, ਪਰਮਜੀਤ ਸਿੰਘ ਮਹਿਨਾ, ਬਲਰਾਜ ਸਿੰਘ ਬੈਂਸ ਲਹਿਲੀ ਕਲਾਂ, ਰਮੇਸ ਕੁਮਾਰ ਬਜਵਾੜਾ, ਗੁਰਚਰਨ ਸਿੰਘ, ਪਿ੍ਰਤਪਾਲ ਸਿੰਘ ਮੁਰਾਦ ਪੁਰ, ਸੁਖਦੇਵ ਸਿੰਘ, ਪਵਿੱਤਰ ਸਿੰਘ, ਮੱਨਤ ਸਿੰਘ ਖੁਣਖੁਣ, ਬਲਵੀਰ ਸਿੰਘ, ਰਾਮ ਲੁਭਾਇਆ ਸ਼ੇਰਗੜ੍ਹ, ਹਰਦੀਪ ਸਿੰਘ ਅਤੇ ਜੋਗਿੰਦਰ ਸਿੰਘ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ