BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

August 03, 2021 01:54 PM

ਹਰੀ ਕ੍ਰਿਸ਼ਨ ਗੰਗੜ
ਗੜ੍ਹਸ਼ੰਕਰ, 2 ਅਗਸਤ: ਅੱਜ ਇੱਥੇ ਆਸ਼ਾ ਵਰਕਰ ਯੂਨੀਅਨ ਸੀਟੂ ਦੀ ਮੀਟਿੰਗ ਗੜ੍ਹਸ਼ੰਕਰ ਵਿਖੇ ਹੋਈ ।ਜਿਸ ਦੀ ਪ੍ਰਧਾਨਗੀ ਯੂਨੀਅਨ ਦੀ ਪਰਧਾਨ ਜੋਗਿੰਦਰ ਕੌਰ, ਸੈਕਟਰੀ ਮਨਮੀਤ ਕੋਰ, ਆਸ਼ਾ ਰਾਣੀ ਤੇ ਸੁਖਜੀਤ ਕੌਰ ਦੀ ਹਾਜਰੀ ਵਿੱਚ ਹੋਈ । ਜਿਸ ਵਿੱਚ ਆਪਣੀਆਂ ਭੱਖਦੀਆ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ । 9 ਅਗਸਤ ਨੂੰ ਮੋਹਾਲੀ ਵਿਖੇ ਜੋ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਹੁਸ਼ਿਆਰਪੁਰ ਤੋ ਵੱਧ ਤੋਂ ਵੱਧ ਆਸ਼ਾ ਵਰਕਰ ਯੂਨੀਅਨ ਸੀਟੂ ਵਲੋਂ ਸਮੂਲੀਅਤ ਕੀਤੀ ਜਾਵੇਗੀ ਅਤੇ ਜਾਇਜ਼ ਮੰਗਾਂ ਲਈ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਸਬੰਧੀ ਮਨਜੀਤ ਕੌਰ, ਪਰਮਜੀਤ ਕੌਰ ਡਘਾਮ, ਸੱਤਿਆ ਦੇਵੀ ਗੋਲੀਆਂ, ਲਛਮੀ ਦੇਵੀ, ਪਰਮਜੀਤ ਕੌਰ ਬਗਵਾਈ ਅਤੇ ਬਿੰਦਰ ਪਾਲ ਕੌਰ ਨੇ ਵਿਚਾਰ ਸਾਂਝੇ ਕੀਤੇ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ