BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪੰਜਾਬ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

August 03, 2021 01:55 PM

ਗੁਰਜੀਤ ਸ਼ੀਂਹ
ਮਾਨਸਾ 2 ਅਗਸਤ : ਮਾਨਸਾ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਫਸਲਾਂ ਤੇ ਮਕਾਨਾਂ ਦਾ ਭਾਰੀ ਨੁਕਸਾਨ ਕੀਤਾ ਹੇ ਤੇ ਹੋ ਰਿਹਾ ਹੈ ਆਮ ਆਦਮੀ ਪਾਰਟੀ ਦੇ ਵਫਦ ਨੇ ਡਿਪਟੀ ਕਮਿਸ਼ਨਰ ਮਾਨਸਾ ਨੁੰ ਦਿੱਤੇ ਮੰਗ ਪੱਤਰ ਰਾਹੀ ਮੰਗ ਕੀਤੀ ਕਿ ਸਰਕਾਰ ਨੁਕਸਾਨੀਆਂ ਫਸਲਾਂ ਤੇ ਮਕਾਨਾਂ ਦੀ ਗਿਰਦਾਵਰੀ ਕਰਵਾਕੇ ਤੁਰੰਤ ਮੁਆਵਜ਼ਾ ਜਾਰੀ ਕਰੇ ਨਾਲ ਹੀ ਜੋ ਮਕਾਨ ਡਿੱਗ ਪਏ ਨੇ ਜਾਂ ਤਰੇੜਾਂ ਆਈਆਂ ਨੇ ਉਨਾਂ ਦੀ ਵੀ ਬਣਦੀ ਆਰਥਿਕ ਸਹਾਇਤਾ ਦਿੱਤੀ ਜਾਵੇ । ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਮੰਤਰੀ ਅੱਜ ਤੱਕ ਪ੍ਰਭਾਵਿਤ ਲੋਕਾਂ ਦੀ ਸਾਰ ਲੇਣ ਨਹੀ ਆਏ । ਕਿਸਾਨਾਂ ਦਾ ਹਜ਼ਾਰਾਂ ਏਕੜ ਨਰਮਾਂ ਪਾਣੀ ਵਿੱਚ ਡੁੱਬਕੇ ਸੁੱਕ ਚੁੱਕਾ ਹੈ । ਨਰਮੇ ਦੀ ਫਸਲ ਤੇ ਕਿਸਾਨਾ ਦਾ 25000 ਰੁਪੈ ਤੱਕ ਖਰਚ ਆ ਚੁੱਕਾ ਹੈ ਪਰ ਹੁਣ ਫਸਲ ਤਬਾਹ ਹੋ ਗਈ ਹੈ ਏਸ ਲਈ ਘਰ ਚਲਾੳੇੁਣ ਲਈ ਖੇਤੀ ਤੇ ਨਿਰਭਰ ਕਿਸਾਨਾਂ ਨੂੰ ਤਬਾਹ ਹੋਈ ਫਸਲ ਦਾ ਪੰਜਾਹ ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੈ ਮੰਗ ਪੱਤਰ ਦੇਣ ਵਾਲੇ ਵਫਦ ਵਿੱਚ ਆਰਤੀ ਦੇ ਜਲ੍ਹਿਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੁੱਚਰ, ਡਾਕਟਰ ਵਿਜੈ ਸਿੰਗਲਾਂ ਹਲਕਾ ਇੰਚਾਰਜ਼ ਮਾਨਸਾ, ਗੁਰਪ੍ਰੀਤ ਸਿੰਘ ਬਨਾਂਵਾਲੀ ਹਲਕਾ ਇੰਚਾਰਜ਼ ਸਰਦੁਲਗੜ, ਹਰਦੇਵ ਸਿੰਘ ਉੱਲਕ ਪ੍ਰਧਾਨ ਕਿਸਾਨ ਵਿੰਗ, ਸਰਬਜੀਤ ਸਿੰਘ ਜਵਾਹਕੇ ਪ੍ਰਧਾਨ ਜ਼ਿਲ੍ਹਾ ਬੌਧਿਕ ਵਿੰਗ ਮਾਨਸਾ, ਜੱਗਾ ਹੀਰੇਵਾਲਾ, ਰਮਨ ਜਵਾਹਰਕੇ, ਟੀਟੁ ਮਾਨਸਾ ਸ਼ਾਮਿਲ.ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪਿੰਡ ਕੋਟਲਾ ਸੁਲੇਮਾਨ ਤੇ ਸਿੱਧੂਪੁਰ ਹੋਏ 100 ਫ਼ੀਸਦੀ ਕੋਰੋਨਾ ਵੈਕਸੀਨੇਟ : ਡਾ. ਸੁਖਵਿੰਦਰ ਕੌਰ

ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗ

ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ

ਕਿਸਾਨਾਂ-ਮਜ਼ਦੂਰਾਂ ਵੱਲੋਂ 28 ਤੋਂ ਡੀਸੀ ਦਫ਼ਤਰ ਮੋਗਾ ’ਚ ਲੱਗਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚ ਗਾਹਕਾਂ ਨੂੰ ਦਿੱਤੀਆਂ ਜਾਣਕਾਰੀਆਂ

ਗ੍ਰੰਥੀ ਸਭਾ ਦੇ ਪ੍ਰਧਾਨ ਨੂੰ ਕੀਤਾ ਸਨਮਾਨਿਤ

ਭਾਦਸੋਂ ਤੋਂ ਅਕਾਲੀ ਵਰਕਰਾਂ ਨੇ ਦਿੱਲੀ ’ਚ ਕਾਲਾ ਦਿਵਸ ਮਨਾਉਣ ਲਈ ਵੱਡੀ ਗਿਣਤੀ ’ਚ ਕੀਤੀ ਸ਼ਿਰਕਤ

ਅੱਜ ਜੰਗਲਾਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਗੇ ਕਾਮੇ

ਜ਼ਿਲ੍ਹਾ ਫਰੀਦਕੋਟ ’ਚ ਪਰਾਲੀ ਦੇ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗਾਂ