BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਖੇਡਾਂ

ਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀ

August 03, 2021 04:17 PM

ਟੋਕੀਓ, 3 ਅਗਸਤ (ਏਜੰਸੀ) : ਟੋਕੀਓ ਓਲੰਪਿਕਸ ਦੇ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਦੀ ਸ਼ੁਰੂਆਤ ਖਰਾਬ ਰਹੀ। ਭਾਰਤੀ ਮਹਿਲਾ ਪਹਿਲਵਾਨ ਸੋਨਮ ਮੰਗਲਵਾਰ ਨੂੰ ਮਹਿਲਾਵਾਂ ਦੇ 62 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਵਿੱਚ ਆਪਣਾ ਪਹਿਲਾ ਮੁਕਾਬਲਾ ਹਾਰ ਗਈ। ਸੋਨਮ ਨੂੰ ਮੈਕੁਹਾਰੀ ਮੇਸੇ ਹਾਲ-ਏ ਦੇ ਮੈਟ ਬੀ 'ਤੇ ਰਾਉਂਡ-8 ਦੇ ਮੈਚ 'ਚ ਮੰਗੋਲੀਆ ਦੀ ਬੋਲੋਰਟੁਆ ਖੁਲੇਰਖਰਾਉਂਡ ਮੇ ਨੇ ਹਰਾਇਆ ਗਿਆ ਸੀ। ਅੰਤ ਤੱਕ ਸਕੋਰ 2-2 ਸੀ ਪਰ ਬੋਲੋਰਟੁਆ ਨੂੰ ਦੂਜੇ ਪੀਰੀਅਡ ਵਿੱਚ ਇਕੱਠੇ ਦੋ ਅੰਕਾਂ ਦੇ ਆਧਾਰ 'ਤੇ ਜੇਤੂ ਘੋਸ਼ਿਤ ਕੀਤਾ ਗਿਆ। ਸੋਨਮ ਨੇ ਪਹਿਲੇ ਪੀਰੀਅਡ ਦੇ ਅੰਤ ਤੱਕ 1-0 ਦੀ ਲੀਡ ਲੈ ਲਈ ਸੀ। ਦੂਜੇ ਦੌਰ ਵਿੱਚ ਵੀ ਸੋਨਮ ਨੇ ਇੱਕ ਅੰਕ ਹਾਸਲ ਕੀਤਾ ਅਤੇ 2-0 ਦੀ ਬੜ੍ਹਤ ਹਾਸਲ ਕੀਤੀ। ਬੋਲੋਰਟੁਆ ਨੇ ਹਾਲਾਂਕਿ, ਇਕੋ ਸਮੇਂ ਦੋ ਅੰਕਾਂ ਨਾਲ ਦੂਜਾ ਦੌਰ ਜਿੱਤ ਲਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ