BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

August 03, 2021 06:21 PM

ਫ਼ਤਹਿਗੜ੍ਹ ਸਾਹਿਬ, 3 ਅਗਸਤ (ਰਵਿੰਦਰ ਸਿੰਘ ਢੀਂਡਸਾ) : ਮਾਤਾ ਗੁਜਰੀ ਕਾਲਜ ਦੀ ਐਨ.ਸੀ.ਸੀ ਯੂਨਿਟ, 23 ਪੀ.ਬੀ, ਬੀ.ਐੱਨ, ਐਨ.ਸੀ.ਸੀ, ਰੋਪੜ ਗਰੁੱਪ, ਹੈਡਕੁਆਰਟਰ ਪਟਿਆਲਾ ਨੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਕੈਡਿਟਾਂ ਨੇ ਇਸ ਉਪਰਾਲੇ ਲਈ ਵੱਖ-ਵੱਖ ਪੋਸਟਰ ਅਤੇ ਵੀਡੀਓ ਬਣਾਏ ਅਤੇ ਉਤਸ਼ਾਹ ਭਰਪੂਰ ਨਾਹਰੇ ਲਗਾਏ ਤਾਂ ਜੋ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ ਅਤੇ ਉਹ ਆਪਣੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।  
ਕੈਡਿਟਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੈਡਿਟਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੰਝ ਹੀ ਨਿਰੰਤਰ ਉਸਾਰੂ ਗਤੀਵਿਧੀਆਂ ਵਿੱਚ ਕਾਰਜਸ਼ੀਲ ਰਹਿਣ ਅਤੇ ਸਮਾਜ ਨੂੰ ਇਸੇ ਤਰ੍ਹਾਂ ਨਿਰੰਤਰ ਪ੍ਰੇਰਿਤ ਕਰਦੇ ਰਹਿਣ।
ਐਨ.ਸੀ.ਸੀ. ਅਫ਼ਸਰ ਲੈਫਟੀਨੈਂਟ ਡਾ. ਅੰਮ੍ਰਿਤਪਾਲ ਸਿੰਘ ਨੇ ਇਸ ਉਪਰਾਲੇ ਲਈ ਕੈਡਿਟਾਂ ਦੀ ਖੂਬ ਹੌਂਸਲਾ ਅਫਜ਼ਾਈ ਅਤੇ ਪ੍ਰਸੰਸਾ ਕੀਤੀ। ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਡਾ. ਹਰਵੀਨ ਕੌਰ, ਕਾਮਰਸ ਵਿਭਾਗ ਦੇ ਮੁਖੀ ਡਾ. ਬਿਕਰਮਜੀਤ ਸਿੰਘ ਸੰਧੂ, ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ ਹਰਜੀਤ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ। 



 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ