BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ : ਆਰਯਨ

September 08, 2021 01:02 PM

- 26 ਸਤੰਬਰ ਨੂੰ ਹੋਣਗੀਆਂ ਸੈਨੇਟ ਚੋਣਾਂ

ਦਸਨਸ
ਚੰਡੀਗੜ੍ਹ/7 ਸਤੰਬਰ: ਪੰਜਾਬ ਯੁਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਐਸਐਫਆਈ, ਐਨਐਸਯੂਆਈ ਤੇ ਹੋਰ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਅੱਜ ਇਸ ਸੰਘਰਸ਼ ਨੂੰ ਉਦੋਂ ਜਿੱਤ ਪ੍ਰਾਪਤ ਹੋਈ ਜਦੋਂ ਪੰਜਾਬ ਯੂਨੀਵਰਸਿਟੀ ਦੇ ਵੀਸੀ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ। ਐਸਐਫਆਈ ਦੇ ਮੀਡੀਆ ਇੰਚਾਰਜ ਤੇ ਦਫ਼ਤਰ ਸਕੱਤਰ ਆਰਯਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਵਿਦਿਆਰਥੀਆਂ ਦੀ ਜਿੱਤ ਤੇ ਵੀਸੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀਆਂ ਦੀ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਮੰਨ ਲਈ ਹੈ ਤੇ ਇਸ ਸੰਬੰਧੀ ਤਰੀਕ ਵੀ ਦੇ ਦਿੱਤੀ ਹੈ ਤੇ ਇਹ ਚੋਣਾਂ 26 ਸਤੰਬਰ ਨੂੰ ਹੋਣਗੀਆਂ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਜਲਦ ਕੀਤਾ ਜਾਵੇਗਾ ਪਰ ਵਿਦਿਆਰਥੀ ਜਥੇਬੰਦੀਆਂ ਨੇ ਹਾਲੇ ਆਪਣਾ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਆਰਯਨ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀ ਏਕੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਨੇ ਇਹ ਘੋਲ ਇੱਕਜੁੱਟ ਹੋ ਕਿ ਲੜਿਆ ਤੇ ਇਸ ਵਿੱਚ ਸ਼ਾਨਦਾਰ ਜਿਤ ਪ੍ਰਾਪਤ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਰਹੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦਾ ਡੈਲੀਗੇਟ ਇਜਲਾਸ ਚੀਮਾ ਭਵਨ ਚੰਡੀਗੜ੍ਹ ਵਿਖੇ ਹੋਇਆ

ਹਿੰਦੀ ਭਾਸ਼ਾ ਮੁਕਾਬਲੇ, ਇੰਨਰ ਵ੍ਹੀਲ ਕਲੱਬ ਚੰਡੀਗੜ੍ਹ ਵੱਲੋਂ ਜੇਤੂ ਵਿਦਿਆਰਥੀਆ ਦਾ ਸਨਮਾਨ

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਲੋਕਤੰਤਰ ਨੂੰ ਬਚਾਉਣ ਲਈ ਰਬਿੰਦਰਨਾਥ ਸ਼ਰਮਾ ਨੂੰ ਜਿਤਾਉਣਾ ਜ਼ਰੂਰੀ: ਐੱਸ.ਐੱਫ.ਆਈ.

ਐਸਐਫਆਈ ਵੱਲੋਂ ਚੰਡੀਗੜ੍ਹ ਦੀ ਕਨਵੀਨਿੰਗ ਕਮੇਟੀ ਦਾ ਗਠਨ

ਮੋਦੀ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਵੱਲੋਂ ਲਾਹਨਤਾਂ

‘ਮੰਗਾਂ ਨਾ ਮੰਨਣ ’ਤੇ ਪਟਿਆਲਾ ਵਿਖੇ 1 ਅਕਤੂਬਰ ਤੋਂ ਪੱਕਾ ਧਰਨਾ ਲਾਇਆ ਜਾਵੇਗਾ’

ਚੰਡੀਗੜ੍ਹ : ਆਰਬੀਆਈ ਦੇ ਕਰੰਸੀ ਨਾਲ ਭਰੇ 3 ਟਰਾਲੇ ਆਪਸ ’ਚ ਟਕਰਾਏ

’ਬੱਦਲਾਂ ਦੀ ਛਾਂ’ ਕਾਵਿ-ਪੁਸਤਕ ਹੋਈ ਲੋਕ-ਅਰਪਨ

ਐਸਐਫਆਈ ਦੇ ਤਿੰਨ ਰੋਜ਼ਾ ਸਕੂਲਿੰਗ ਦੇ ਦੂਜੇ ਦਿਨ ਭਖਵੀ ਵਿਚਾਰ ਚਰਚਾ

ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ