BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਮਨੋਰੰਜਨ

ਅਦਾਕਾਰ ਅਕਸ਼ੇ ਕੁਮਾਰ ਦੀ ਮਾਤਾ ਦਾ ਦੇਹਾਂਤ

September 09, 2021 10:40 AM

ਏਜੰਸੀਆਂ
ਮੁੰਬਈ/8 ਸਤੰਬਰ : ਅਦਾਕਾਰਾ ਅਕਸ਼ੈ ਕੁਮਾਰ ਦੀ ਮਾਤਾ ਅਰੁਣਾ ਭਾਟੀਆ ਦਾ ਬੁੱਧਵਾਰ ਨੂੰ 77 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਮੁੰਬਈ ਦੇ ਬਿਲੇ ਪਾਰਲੇ ਸ਼ਮਸ਼ਾਨਘਾਟ ’ਚ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਅਕਸ਼ੇ ਦੀ ਪਤਨੀ ਟਵਿੰਕਲ ਖੰਨਾ, ਬੇਟੀ ਨਿਤਾਰਾ, ਹੋਰ ਪਰਿਵਾਰਕ ਮੈਂਬਰ ਤੇ ਦੋਸਤ ਉਨ੍ਹਾਂ ਦੇ ਸਸਕਾਰ ’ਚ ਸ਼ਾਮਲ ਹੋਏ। ਇਸ ਮੌਕੇ ਰੋਹਿਤ ਸ਼ੈਟੀ, ਰਿਤੇਸ਼ ਦੇਸ਼ਮੁਖ, ਸਾਜਿਦ ਖਾਨ, ਰਮੇਸ਼ ਤੌਰਾਨੀ ਸਮੇਤ ਕਈ ਫਿਲ਼ਮੀ ਹਸਤੀਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਇਹ ਜਾਣਕਾਰੀ ਅਕਸ਼ੇ ਕੁਮਾਰ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਕੇ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ