BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022 : ਸ਼੍ਰੋਮਣੀ ਅਕਾਲੀ ਦਲ ਵੱਲੋਂ 64 ਉਮੀਦਵਾਰਾਂ ਦਾ ਐਲਾਨ

September 14, 2021 11:09 AM

- ਸੁਖਬੀਰ ਬਾਦਲ ਜਲਾਲਾਬਾਦ, ਜਨਮੇਜਾ ਸਿੰਘ ਸੇਖੋਂ ਜ਼ੀਰਾ ਤੋਂ ਹੋਣਗੇ ਉਮੀਦਵਾਰ

ਦਸਨਸ/ਬਲਵਿੰਦਰ ਰੈਤ
ਚੰਡੀਗੜ੍ਹ/ਨੂਰਪੁਰਬੇਦੀ, 13 ਸਤੰਬਰ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਕੁਝ ਹੋਰ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੁਣ ਤੱਕ ਐਲਾਨ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 64 ਹੋ ਗਈ।
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਸੂਚੀ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜ਼ੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸ਼ਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜਾਰ ਸਿੰਘ ਰਣੀਕੇ ਅਟਾਰੀ (ਐੱਸਸੀ), ਸੁਰਜੀਤ ਸਿੰਘ ਰੱਖੜਾ ਸਮਾਣਾ, ਸ਼੍ਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ, ਪ੍ਰੋ. ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਸ੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏਆਰ ਜੰਡਿਆਲਾ (ਐੱਸਸੀ), ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਕਾ ਅੰਮ੍ਰਿਤਸਰ ਪੱਛਮੀ (ਐੱਸਸੀ), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐੱਸਸੀ), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਸ਼੍ਰੀ ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰ ਆਦਮਪੁਰ (ਐੱਸਸੀ), ਸਰਬਜੋਤ ਸਿੰਘ ਸਾਹਬੀ ਮੁਕੇਰੀਆਂ,
ਸੋਹਣ ਸਿੰਘ ਠੰਡਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜ੍ਹਸ਼ੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪਿ੍ਰਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐੱਸਸੀ), ਮਨਪ੍ਰੀਤ ਸਿੰਘ ਇਯਾਲੀ ਦਾਖਾ, ਐੱਸਆਰ ਕਲੇਰ ਜਗਰਾਓਂ (ਐੱਸਸੀ), ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜਪੁਰ ਦਿਹਾਤੀ (ਐੱਸਸੀ), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜ਼ਿਲਕਾ, ਹਰਦੀਪ ਸਿੰਘ ਡਿੰਪੀ ਢਿੱਲੋਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐੱਸਸੀ), ਕੰਵਰਜੀਤ ਸਿੰਘ ਰੋਜੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੂਰਾ, ਸੁੂਬਾ ਸਿੰਘ ਬਾਦਲ ਜੈਤੋ (ਐੱਸਸੀ), ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (ਐੱਸਸੀ), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐੱਸਸੀ), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪੇ੍ਰਮ ਕੁਮਾਰ ਮਾਨਸਾ, ਗੁਲਜਾਰ ਸਿੰਘ ਗੁਲਜਾਰੀ ਦਿੜਬਾ (ਐੱਸਸੀ), ਸਤਨਾਮ ਸਿੰਘ ਰਾਹੀ ਭਦੌੜ (ਐੱਸਸੀ), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਕਬੀਰ ਦਾਸ ਨਾਭਾ (ਐੱਸਸੀ), ਐੱਨਕੇ ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ੁਤਰਾਣਾ (ਐੱਸਸੀ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ