BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਹਰਿਆਣਾ

ਹਰਿਆਣਾ ਦੀ ਖੇਡ ਨੀਤੀ ਜਾਨਣ ਲਈ ਗੁਜਰਾਤ ਦੀ ਟੀਮ ਪੰਚਕੂਲਾ ਪਹੁੰਚੀ

September 14, 2021 12:18 PM

ਪੀ.ਪੀ. ਵਰਮਾ
ਪੰਚਕੂਲਾ, 13 ਸਤੰਬਰ : ਹਰਿਆਣਾ ਦੀ ਖੇਡ ਨੀਤੀ ਜਾਨਣ ਲਈ ਗੁਜਰਾਤ ਦੇ ਖੇਡ ਅਧਿਕਾਰੀਆਂ ਦੀ ਟੀਮ ਪੰਚਕੂਲਾ ਪਹੁੰਚੀ। ਇਹ ਦੂਜਾ ਵਫ਼ਦ ਸੀ ਜਿਹੜਾ ਪੰਚਕੂਲਾ ਵਿੱਚ ਆਇਆ। ਜਦਕਿ ਪਹਿਲਾ ਵਫ਼ਦ ਆ ਕੇ ਵਾਪਸ ਗੁਜਰਾਤ ਚਲਿਆ ਗਿਆ। ਇਸ ਟੀਮ ਨੇ ਹਰਿਆਣਾ ਦੀ ਖੇਡ ਨੀਤੀ ਤੇ ਅਧੀਨ ਜ਼ਮੀਨੀ ਪੱਧਰ ਤੇ ਆ ਕਿ ਖੇਡਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਕਈ ਕੋਚ ਵੀ ਸ਼ਾਮਿਲ ਹੋਏ। ਇਹ ਟੀਮ ਕੁਰੂਕਸ਼ੇਤਰ, ਭਿਵਾਨੀ, ਰੋਹਤਕ, ਹਿਸਾਰ ਤੋਂ ਇਲਾਵਾ ਹੋਰ ਕਈ ਜ਼ਿਲ੍ਹਿਆਂ ਵਿੱਚ ਜਾ ਕੇ ਸਟੇਡੀਅਮ ਦੇਖੇਗੀ। ਇਸ ਵਫ਼ਦ ਨਾਲ ਖੇਡ ਵਿਭਾਗ ਹਰਿਅਣਾ ਦੇ ਡਾਇਰੈਕਟਰ ਪੰਕਜ ਨੈਨ ਨੇ ਮੁਲਾਕਾਤ ਕੀਤੀ ਅਤੇ ਹਰਿਆਣਾ ਦੀ ਖੇਡ ਪਾਲਸੀ ਵਾਰੇ ਜ਼ਮੀਨੀ ਪੱਧਰ ਤੇ ਜਾਣਕਾਰੀ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੁੱਤਾਂ ਵਾਂਗੂ ਪਾਲੀਆਂ ਫਸਲਾਂ ਦੀ ਬਰਬਾਦੀ ਦੇਖ ਕੇ ਰੋਏ ਤਖ਼ਤਮੱਲ ਦੇ ਕਿਸਾਨ

ਭਾਰਤ ਮਾਲਾ ਐਨਐਚ-754 : ਨਿਗੂਣੇ ਮੁਆਵਜ਼ੇ ਖ਼ਿਲਾਫ਼ ਕਿਸਾਨਾਂ ਨੇ ਕੱਢਿਆ ਰੋਸਮਈ ਟਰੈਕਟਰ ਮਾਰਚ

ਗੁਰਦੁਆਰਾ ਨਾਢਾ ਸਾਹਿਬ ਦੇ ਨਵੇਂ ਮੈਨੇਜਰ ਨੇ ਮੁੱਖ ਸੇਵਾਦਾਰ ਵਜੋਂ ਸੇਵਾ ਸੰਭਾਲੀ

ਜੀਂਦ ’ਚ ਆਯੋਜਿਤ ਹੋਣ ਵਾਲੀ ਸਨਮਾਨ ਰੈਲੀ ਹੋਵੇਗੀ ਇਤਿਹਾਸਕ

ਪੰਚਕੂਲਾ ਸੈਕਟਰ-20 ਦੀਆਂ ਸੜਕਾਂ ਟੋਭੇਨੂੰਮਾ ਬਣੀਆਂ

ਅਗਲੀ ਚੋਣ ਕੁਮਾਰੀ ਸ਼ੈਲਜਾ ਦੀ ਅਗਵਾਈ ਹੇਠ ਲੜੀ ਜਾਵੇਗੀ : ਸੁਭਾਸ ਬੱਤਰਾ

ਕੇਂਦਰੀ ਵਿੱਤ ਮੰਤਰੀ ਸੀਤਾ ਰਮਨ ਨੇ ਪੰਚਕੂਲਾ ਦੇ ਸੈਕਟਰ-17 ’ਚ ਮੈਗਾ ਵੈਕਸੀਨ ਕੈਂਪ ’ਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ

ਅੱਜ ਦੀ ਜੀਂਦ ਰੈਲੀ ’ਚ ਟੁੱਟਣਗੇ ਸਾਰੇ ਰਿਕਾਰਡ : ਕਸ਼ਮੀਰ ਕਰੀਵਾਲਾਂ

ਪਰਿਵਾਰਕ ਪਛਾਣ ਪੱਤਰ ’ਚ 100 ਫੀਸਦੀ ਦਸਤਖ਼ਤ ਅਪਲੋਡ ਕਰੋ : ਏਡੀਸੀ ਯੋਗੇਸ਼ ਕੁਮਾਰ

ਰੋਹ ’ਚ ਆਏ ਕਿਸਾਨਾਂ ਨੇ ਘੇਰਿਆ ਮੰਡੀ ਕਾਲਾਂਵਾਲੀ ਦਾ ਐਸਡੀਐਮ ਦਫ਼ਤਰ