BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਰੁਜ਼ਗਾਰ ਲਈ ਗਏ ਨੌਜਵਾਨ ਦੀ ਮਲੇਸ਼ੀਆ ’ਚ ਮੌਤ

September 14, 2021 01:34 PM

ਰਾਜ ਕੁਮਾਰ ਖੁਰਮੀ
ਭਵਾਨੀਗੜ੍ਹ, 13 ਸਤੰਬਰ : ਸਥਾਨਕ ਇੱਥੋਂ ਦੇ ਨੇੜਲੇ ਪਿੰਡ ਕਾਲਾਝਾੜ ਦੇ ਮਲੇਸ਼ੀਆ ਗਏ ਨੌਜਵਾਨ ਕੇਵਲ ਸਿੰਘ (35) ਦੀ ਉਥੇ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਦੇਰ ਰਾਤ ਪਿੰਡ ਪਹੁੰਚੀ ਅਤੇ ਅੱਜ ਉਸ ਦਾ ਸਸਕਾਰ ਕੀਤਾ ਗਿਆ। ਪਿੰਡ ਦੇ ਸਰਪੰਚ ਹਿੰਮਤ ਸਿੰਘ ਨੇ ਦੱਸਿਆ ਕਿ ਨੌਜਵਾਨ ਕੇਵਲ ਸਿੰਘ ਰੁਜਗਾਰ ਦੀ ਭਾਲ ਵਿੱਚ ਦਸ ਕੁ ਸਾਲ ਪਹਿਲਾਂ ਮਲੇਸ਼ੀਆ ਗਿਆ ਸੀ। ਉਥੇ ਉਸ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ। ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਕੱਲ੍ਹ ਕੇਵਲ ਦੀ ਲਾਸ਼ ਪਿੰਡ ਪੁੱਜੀ ਸੀ। ਉਸ ਦੇ ਪਿਤਾ ਦੀ ਵੀ ਕੁੱਝ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਹੁਣ ਪਰਿਵਾਰ ਵਿੱਚ ਸਿਰਫ ਉਸ ਦੀ ਬਿਰਧ ਮਾਂ ਅਤੇ ਭੈਣ ਰਹਿ ਗਏ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ