BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਦੇਸ਼

ਕੁਆਡ ਸੰਮੇਲਨ ’ਚ ਹਿੱਸਾ ਲੈਣ ਲਈ 24 ਸਤੰਬਰ ਨੂੰ ਵਾਸ਼ਿੰਗਟਨ ਜਾਣਗੇ ਪ੍ਰਧਾਨ ਮੰਤਰੀ ਮੋਦੀ

September 15, 2021 11:03 AM

ਏਜੰਸੀਆਂ
ਨਵੀਂ ਦਿੱਲੀ/14 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਸਤੰਬਰ ਨੂੰ ਕੁਆਡ ਸਮੂਹ ਦੇ ਨੇਤਾਵਾਂ ਦੇ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ।
ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਸ ਮੀਟਿੰਗ ਵਿੱਚ ਮੁਕਤ ਅਤੇ ਖੁੱਲ੍ਹੇ ਤੇ ਸਮਾਵੇਸ਼ੀ ਹਿੰਦ ਪ੍ਰਸ਼ਾਂਤ ਯਕੀਨੀ ਬਣਾਉਣ ਦੇ ਤਰੀਕਿਆਂ ਸਮੇਤ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ’ਤੇ ਮੁੱਖ ਤੌਰ ’ਤੇ ਗੱਲਬਾਤ ਹੋਣ ਦੀ ਸੰਭਾਵਨਾ ਹੈ।
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵਾੲ੍ਹੀਟ ਹਾਊਸ ਵਿੱਚ ਹੋਣ ਵਾਲੇ ਇਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਇਹ ਸੰਮੇਲਨ ਪ੍ਰਧਾਨ ਮੰਤਰੀ ਦੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਸੰਬੋਧਨ ਤੋਂ ਇਕ ਦਿਨ ਪਹਿਲਾਂ ਹੋ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ