BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਦਿਵਿਆਂਗਾਂ ਲਈ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ’ਚ ਵਿਸ਼ੇਸ਼ ਕੈਂਪ

September 15, 2021 12:18 PM

ਲੱਖਾ ਚੌਧਰੀ
ਸ੍ਰੀ ਚਮਕੌਰ ਸਾਹਿਬ/14 ਸਤੰਬਰ: ਸਥਾਨਕ ਸਰਕਾਰੀ ਹਸਪਤਾਲ ਵਿਚ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ,ਜਿਸ ਵਿਚ ਸਿਵਲ ਹਸਪਤਾਲ ਰੂਪਨਗਰ ਤੋ ਪੁੱਜੇ ਅੱਖਾਂ,ਕੰਨਾਂ,ਦਿਮਾਗੀ, ਹੱਡੀਆ ਦੇ ਮਾਹਿਰ ਡਾਕਟਰਾਂ ਨੇ ਮੌਕੇ ਤੇ ਹੀ 42 ਵਿਅਕਤੀਆਂ ਦੀ ਜਾਂਚ ਕਰਕੇ 26 ਦਿਵਿਆਂਗ ਵਿਅਕਤੀਆਂ ਦੀ ਰਜਿਸ਼ਟਰੇਸ਼ਨ ਕੀਤੀ।
ਇਹ ਜਾਣਕਾਰੀ ਦਿੰਦਿਆਂ ਡਾ.ਸੀ.ਪੀ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਅਸਮਰੱਥਾ ਮੁਤਾਬਿਕ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਲਈ ਵਿਅਕਤੀ ਨੂੰ ਸਬੰਧਿਤ ਮਾਹਰ ਡਾਕਟਰ ਤੋਂ ਆਪਣਾ ਚੈਕਅਪ ਕਰਵਾ ਕੇ ਟੈਸਟ ਰਿਪੋਰਟ ਲਈ ਜਾਂਦੀ ਹੈ। ਜਿਸ ਦੇ ਅਧਾਰ ਤੇ ਉਸ ਦਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਰੂਪਨਗਰ ਰਾਂਹੀ ਯੂ.ਡੀ.ਆਈ.ਡੀ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਵਿਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਵਿਆਂਗ ਵਿਅਕਤੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ। ਮੋਜੂਦਾ ਹਾਲਾਤ ਵਿਚ ਇਸ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਆਨਲਾਈਨ ਵੀ ਉਪਲੱਬਧ ਹੈ।
ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ, ਕਿ ਉਨ੍ਹਾਂ ਦੇ ਦਿਵਿਆਂਗਤਾ ਨੂੰ ਪ੍ਰਮਾਣਿਤ ਕਰਦੇ ਸਰਟੀਫਿਕੇਟ ਵਿਸ਼ੇਸ ਕੈਂਪ ਲਗਾ ਕੇ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਸਿਹਤ ਕੇਂਦਰਾਂ ਵਿਚ ਬਣਾਏ ਜਾਣ ਤਾ ਜੌ ਉਨ੍ਹਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਵੀ ਬਚਾਇਆ ਜਾ ਸਕੇ।ਇਸ ਤੋਂ ਇਲਾਵਾ 15 ਸਤੰਬਰ ਨੂੰ ਸੀ.ਐਚ.ਸੀ ਮੋਰਿੰਡਾ ਵਿਖੇ ਦਿਵਿਆਂਗ ਵਿਅਕਤੀਆਂ ਲਈ ਕੈਂਪ ਲਗਾਇਆ ਜਾ ਰਿਹਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ