BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਕੈਬਨਿਟ ਮੰਤਰੀ ਨੂੰ ਮੰਗ-ਪੱਤਰ

September 15, 2021 12:36 PM

ਲਖਵੀਰ ਸਿੰਘ
ਮੋਰਿੰਡਾ/14 ਸਤੰਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਸੌਂਪਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਕਨਵੀਨਰ ਮਲਾਗਰ ਸਿੰਘ ਖਮਾਣੋਂ ਨੇ ਦੱਸਿਆ ਕਿ ਦਰਜਾ ਚਾਰ ਦੇ ਮੁਲਾਜਮਾਂ ਲਈ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਿਕ ਖਾਸ ਇਨਕਰੀਮੈਂਟ ਲਾਗੂ ਕੀਤਾ ਜਾਣਾ ਸੀ, ਜੋ ਕਿ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਫੀਲਡ ਮੁਲਾਜਮ ਵਿਭਾਗ ਦੀਆਂ ਬਾਕੀਆਂ ਡਵੀਜਨਾਂ ਤੋਂ ਘੱਟ ਤਨਖਾਹ ਲੈ ਰਹੇ ਹਨ। ਇਸ ਲਈ ਸਮੁੱਚੇ ਮੁਲਾਜਮਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਮੇਟੀ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਵਿਭਾਗ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਇਹ ਮੰਗ ਪੱਤਰ ਦੇਣਗੇ ਅਤੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਹਿੰਦੂਪੁਰ, ਸੁਖਰਾਮ ਕਾਲੇਵਾਲ, ਸਖਜਿੰਦਰ ਸਿੰਘ ਕਜੌਲੀ, ਕੁਲਵੰਤ ਸਿੰਘ ਨਥਮਲਪੁਰ, ਨੈਬ ਸਿੰਘ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ