BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਪੀਐਸਐਮਐਸਯੂ ਦੇ ਮਹਿਲਾ ਵਿੰਗ ਵੱਲੋਂ ਡੀਸੀ ਨਾਲ ਮੀਟਿੰਗ

September 15, 2021 12:40 PM

ਅਸ਼ੋਕ ਭਾਰਦਵਾਜ
ਫ਼ਿਰੋਜ਼ਪੁਰ/14 ਸਤੰਬਰ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਮਹਿਲਾ ਵਿੰਗ ਦਾ ਵਫਦ ਵੀਰਪਾਲ ਕੌਰ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਨਵੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ । ਇਸ ਵਫਦ ਵਿਚ ਭੁਪਿੰਦਰ ਕੌਰ, ਦਰਸ਼ਨ ਕੌਰ, ਨਰਿੰਦਰ ਕੌਰ, ਮੈਡਮ ਰਿਤੂ, ਸੁਰਜੀਤ ਕੌਰ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੀਆਂ ਮਹਿਲਾ ਮੁਲਾਜ਼ਮਾਂ ਸ਼ਾਮਿਲ ਸਨ । ਇਸ ਮੌਕੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਮਹਿਲਾ ਮੁਲਾਜ਼ਮਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਸਰਕਾਰੀ ਦਫਤਰਾਂ ਵਿਚ ਮੁਲਾਜ਼ਮਾਂ ਨੂੰ ਕੰਮ ਕਰਨ ਸਮੇ ਕਿਸੇ ਕਿਸਮ ਦੀ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ