BREAKING NEWS
ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇਕਿਸਾਨ ਆਗੂਆਂ ਵੱਲੋਂ ਅਮਰੀਕੀ ਪਰਵਾਸੀ ਭਾਰਤੀਆਂ ਨੂੰ ਅਪੀਲਜਾਖੜ ਵੱਲੋਂ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਦਾ ਸਵਾਗਤ, ਰਾਹੁਲ ਦੀ ਕੀਤੀ ਤਾਰੀਫਮੰਤਰੀਆਂ ਦੀ ਸੂਚੀ ਨੂੰ ਅੰਤਿਮ ਛੋਹ ਦੇਣ ਲਈ ਚੰਨੀ ਨੂੰ ਮੁੜ ਦਿੱਲੀ ਸੱਦਿਆ‘ਕੋਵਿਡ ਪੀੜਤਾਂ ਲਈ ਮੁਆਵਜ਼ੇ ਦੀ ਜ਼ਿੰਮੇਵਾਰੀ ਚੁੱਕੇ ਕੇਂਦਰ’ਖੱਬੀਆਂ ਪਾਰਟੀਆਂ ਵੱਲੋਂ 27 ਸਤੰਬਰ ਦੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ‘ਚੋਣਾਂ ਵਾਲੇ 5 ਸੂਬਿਆਂ ’ਚ ਜਨਵਰੀ 2022 ਤੱਕ ਸਾਰੇ ਬਾਲਗਾਂ ਨੂੰ ਲੱਗੇਗੀ ਕੋਵਿਡ ਵੈਕਸੀਨ’ਮੋਦੀ ਤੇ ਬਾਇਡਨ ਵੱਲੋਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ

ਪੰਜਾਬ

ਦਸਮੇਸ਼ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਸਟੇਟ ਬੈਸਟ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ

September 15, 2021 12:56 PM

- ਦਸਮੇਸ਼ ਕਾਨਵੈਂਟ ਸਕੂਲ ਨੂੰ ਵੀ ਮਿਲਿਆ ਬੈਸਟ ਸਕੂਲ (ਅਕੈਡਮਿਕ) ਐਵਾਰਡ

ਗੁਰਜੀਤ ਸ਼ੀਹ
ਮਾਨਸਾ, 14 ਸਤੰਬਰ : ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸ. ਜਗਜੀਤ ਸਿੰਘ ਧੂਰੀ ਅਤੇ ਯੂਨੀਵਰਸਿਟੀ ਚਾਂਸਲਰ ਸਤਨਾਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਚੀਫ ਗੈਸਟ ਗਵਰਨਰ ਹਰਿਆਣਾ ਬੰਦਾਰੂ ਦੱਤਤਾਤਰੇ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਮਹੇਸ਼ ਗਰੋਵਰ ਵੱਲੋ ਸ. ਭੁਪਿੰਦਰ ਸਿੰਘ ਸੰਧੂ ਪ੍ਰਿੰਸੀਪਲ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਨੂੰ ਉਹਨਾਂ ਦੀ 28 ਸਾਲ ਦੀ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਨੂੰ ਦੇਖਦਿਆ ਸਟੇਟ ਬੈਸਟ ਪ੍ਰਿੰਸੀਪਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਦਸਮੇਸ਼ ਕਾਨਵੈਂਟ ਸੀਨੀ: ਸੈਕੰ: ਸਕੂਲ ਸਰਦੂਲਗੜ੍ਹ ਨੂੰ ਉਸਦੇ ਪਿਛਲੇ ਕਈ ਸਾਲਾਂ ਦੇ ਬੋਰਡ ਨਤੀਜਿਆਂ ਦੀਆਂ ਮੈਰਿਟਾਂ ਦੇ ਆਧਾਰ ਤੇ ਬੈਸਟ ਸਕੂਲ (ਅਕੈਡਮਿਕ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਾਈਸ ਪ੍ਰਿੰਸੀਪਲ ਪਰਮਿੰਦਰ ਕੋਰ ਸੰਧੂ ਅਤੇ ਐੱਮ.ਡੀ. ਦਿਲਮੋਹਿਤ ਸਿੰਘ ਸੰਧੂ ਵੀ ਹਾਜਰ ਸਨ । ਸਕੂਲ ਨੂੰ ਦੋ ਐਵਾਰਡ ਬੈਸਟ ਪ੍ਰਿੰਸੀਪਲ ਅਤੇ ਬੈਸਟ ਸਕੂਲ ਅਕੈਡਮਿਕ ਐਵਾਰਡ ਦੇ ਮਾਨ ਹਾਸਿਲ ਹੋਣ ਤੇ ਸਮੂਹ ਸਟਾਫ, ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

ਵਿਦਿਆਰਥੀ ਹੁਣ ਦੇਸ਼ ਭਗਤ ਡੈਂਟਲ ਕਾਲਜ ਮੰਡੀ ਗੋਬਿੰਦਗੜ੍ਹ 'ਚ ਐਮ.ਡੀ.ਐਸ. ਵੀ ਕਰ ਸਕਣਗੇ

ਮੰਗਾਂ ਨੂੰ ਲੈ ਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਧਰਨਾ ਜਾਰੀ

‘ਮੁੱਖ ਮੰਤਰੀ ਸਾਬ੍ਹ ਕੀ ਲੋਕਾਂ ਨੂੰ ਥਾਣਿਆਂ ’ਚ ਮਿਲੂ ਇਨਸਾਫ਼?’

ਗੋਰਾਯਾ ਪ੍ਰੈੱਸ ਕਲੱਬ ਨੇ ‘ਆਹਮੋ-ਸਾਹਮਣੇ’ ਸੈਮੀਨਾਰ ਕਰਵਾਇਆ

ਇਨਕਲਾਬੀ ਸਾਹਿਤ ਵੰਡ ਕੇ ਮਨਾਇਆ ਜਾ ਰਿਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਭਲਕੇ ਪਿਲਾਈਆਂ ਜਾਣਗੀਆਂ ਮਾਈਗ੍ਰੇਟਰੀ ਤੇ ਸਲੰਮ ਖੇਤਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਸਕੀਮ ਵਰਕਰਾਂ ਦੀ ਹੜਤਾਲ ਨੂੰ ਪੰਜਾਬ ’ਚ ਮਿਲਿਆ ਲਾਮਿਸਾਲ ਹੁੰਗਾਰਾ : ਸੀਟੂ

ਅਕਾਲੀ ਦਲ ਸੰਯੁਕਤ ਵੱਲੋਂ ਨਵੀਂ ਪਾਰੀ ਦੀ ਸ਼ੁਰੂਆਤ

ਪਿੰਡ ਛਾਪਾ ’ਚ ਨੌਜਵਾਨ ਵੱਲੋਂ ਖ਼ੁਦਕੁਸ਼ੀ