BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

September 18, 2021 10:48 AM

ਏਜੰਸੀਆਂ
ਮੁੰਬਈ, 17 ਸਤੰਬਰ : ਬਰਖਾਸਤ ਪੁਲਿਸ ਅਧਿਕਾਰੀ ਸਚਿਨ ਵਾਜੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੇ ਆਪਣੇ ਬਿਆਨ ਵਿੱਚ ਦੋਸ਼ ਲਾਇਆ ਹੈ ਕਿ ਮਹਾਰਾਸ਼ਟਰ ਦੇ ਟਰਾਂਸਪੋਰਟ ਮੰਤਰੀ ਅਨਿਲ ਪਰਬ ਅਤੇ ਉਨ੍ਹਾਂ ਦੇ ਤਤਕਾਲੀ ਕੈਬਨਿਟ ਸਹਿਯੋਗੀ ਅਨਿਲ ਦੇਸ਼ਮੁਖ ਨੇ ਮੁੰਬਈ ਪੁਲਿਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਜਾਰੀ ਤਬਾਦਲੇ ਦੇ ਆਦੇਸ਼ਾਂ ਨੂੰ ਰੋਕਣ ਦੇ ਬਦਲੇ ਸ਼ਹਿਰ ਦੇ 10 ਡਿਪਟੀ ਪੁਲਿਸ ਕਮਿਸ਼ਨਰਾਂ (ਡੀਸੀਪੀਜ਼) ਤੋਂ 40 ਕਰੋੜ ਰੁਪਏ ਦੀ ਰਿਸ਼ਵਤ ਲਈ ਸੀ। ਇਹ ਬਿਆਨ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੇਸ਼ਮੁਖ ਦੇ ਸਾਬਕਾ ਨਿੱਜੀ ਸਕੱਤਰ ਸੰਜੀਵ ਪਲਾਂਡੇ ਅਤੇ ਨਿੱਜੀ ਸਹਾਇਕ ਕੁੰਦਨ ਸ਼ਿੰਦੇ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ ਹਾਲ ਹੀ ਵਿੱਚ ਦਾਇਰ ਕੀਤੀ ਗਈ ਚਾਰਜਸੀਟ ਦਾ ਹਿੱਸਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ