BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗ

September 18, 2021 10:53 AM

- ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ

ਮਹਿੰਦਰ ਜੋਸ਼ੀ/ਸਵਿੰਦਰ ਸੰਧੂ/ਡਾ. ਸੁਰਿੰਦਰਪਾਲ
ਕਲਾਨੌਰ/ਗੱਗੋਮਾਹਲ, 17 ਸਤੰਬਰ: ਬੀਐਸਐਫ ਦੀ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਜਵਾਨਾਂ ਵੱਲੋਂ ਵੀਰਵਾਰ ਦੇਰ ਰਾਤ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡ੍ਰੋਨ ’ਤੇ ਫਾਇਰਿੰਗ ਕੀਤੀ ਗਈ। ਇੱਥੇ ਦੱਸਣਯੋਗ ਹੈ ਕਿ ਰੈਡ ਅਲਰਟ ਹੋਣ ਕਾਰਨ ਬੀਐਸਐਫ ਦੇ ਜਵਾਨ ਭਾਰਤੀ ਸਰਹੱਦ ’ਤੇ ਪੂਰੀ ਤਰ੍ਹਾਂ ਚੌਕਸ ਹਨ।
ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਕਰੀਬ 10 ਬਟਾਲੀਅਨ ਦੀ ਬੀਓਪੀ ਸਹਾਰਨ ਦੇ ਮੁਸਤੈਦ ਜਵਾਨਾਂ ਵੱਲੋਂ ਭਾਰਤ ਪਾਕਿ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਨੂੰ ਉੱਡਦਾ ਵੇਖਿਆ ਗਿਆ ਜਿੱਥੇ ਤਰੁੰਤ ਬੀਐਸਐਫ ਜਵਾਨਾਂ ਵੱਲੋਂ ਪਾਕਿਸਤਾਨੀ ਡ੍ਰੋਨ ’ਤੇ ਫਾਈਰਿੰਗ ਕੀਤੀ ਗਈ।
ਇਸ ਸੰਬੰਧੀ ਜਦੋਂ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ ਵੱਲੋਂ ਸਰਹੱਦ ’ਤੇ ਉੱਡਦੇ ਵੇਖੇ ਪਾਕਿਸਤਾਨੀ ਡਰੋਨ ’ਤੇ ਫਾਇਰਿੰਗ ਕੀਤੇ ਜਾਣ ਦੀ ਪੁਸ਼ਟੀ ਕੀਤੀ। ਇਸ ਖੇਤਰ ਵਿੱਚ ਬੀਐਸਐਫ ਵੱਲੋਂ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਪ੍ਰੰਤੂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਬੀਐਸਐਫ ਦੇ ਜਵਾਨ ਸਰਹੱਦ ’ਤੇ ਪੂਰੀ ਤਰ੍ਹਾਂ ਚੌਕਸ ਹਨ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬੇ ਫੇਲ੍ਹ ਕਰਨ ਲਈ ਵਚਨਬੱਧ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ