BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

September 20, 2021 11:12 AM

- ਸਪੈਸ਼ਲ ਸੈੱਲ ਵੱਲੋਂ ਮੁੱਖ ਦੋਸ਼ੀ ਹਰਮੀਤ ਸਿੰਘ ਜੰਮੂ ਤੋਂ ਗ੍ਰਿਫ਼ਤਾਰ

ਏਜੰਸੀਆਂ
ਨਵੀਂ ਦਿੱਲੀ/19 ਸਤੰਬਰ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੰਮੂ ਕਸ਼ਮੀਰ ਵਿਧਾਨ ਪ੍ਰੀਸ਼ਦ ਦੇ ਸਾਬਕਾ ਮੈਂਬਰ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਤ੍ਰਿਲੋਚਨ ਸਿੰਘ ਵਜ਼ੀਰ ਦੀ ਹੱਤਿਆ ਦੇ ਦੋਸ਼ ’ਚ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਮੀਤ ਨੂੰ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਪੈਸ਼ਲ ਸੈੱਲ ਨੇ ਸਵੇਰੇ ਹੀ ਹਰਮੀਤ ਨੂੰ ਜੰਮੂ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਉਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਦਿੱਲੀ ਪਹੁੰਚਣ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਅਤੇ ਮੁਲਜ਼ਮ ਦੀ ਫੋਟੋ ਵੀ ਜਾਰੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਸਾਬਕਾ ਐਮਐਲਸੀ ਅਤੇ ਸਿੱਖ ਨੇਤਾ ਟੀਐਸ ਵਜ਼ੀਰ ਦੀ ਹੱਤਿਆ ਦਾ ਕਬੂਲਨਾਮਾ ਇੰਟਰਨੈੱਟ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ’ਚ ਬੀਤੇ ਹਫ਼ਤੇ ਦਿੱਲੀ ਦੀ ਕ੍ਰਾਈਮ ਬ੍ਰਾਂਚ ਨੇ ਜੰਮੂ ਤੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਦਿੱਲੀ ਦੀ ਕ੍ਰਾਈਮ ਬ੍ਰਾਂਚ ਨੇ ਆਈਪੀ ਐਡਰੈਸ ਦੀ ਮਦਦ ਨਾਲ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਦਿੱਲੀ ਪੁਲਿਸ ਨੇ ਗ੍ਰਿਫ਼ਤਾਰੀ ਦੇ ਸਬੰਧ ’ਚ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਸੀ।
ਇਸ ਤੋਂ ਪਹਿਲਾਂ 15 ਸਤੰਬਰ ਨੂੰ ਦਿੱਲੀ ਪੁਲਿਸ ਨੇ ਵਜ਼ੀਰ ਹੱਤਿਆਕਾਂਡ ’ਚ ਸ਼ਾਮਲ ਇਕ ਮੁਲਜ਼ਮ ਰਾਜੂ ਗੰਜਾ ਨੂੰ ਗਿ੍ਰਫ਼ਤਾਰ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਰਾਜੂ ਗੰਜਾ ਤੋਂ ਸਖ਼ਤ ਪੁੱਛਗਿੱਛ ਕਰਨ ਉਪਰੰਤ ਹੀ ਦਿੱਲੀ ਪੁਲਿਸ ਸਾਂਬਾ ਦੇ ਇਕ ਪਿੰਡ ਤੋਂ ਮੁੱਖ ਮੁਲਜ਼ਮ ਹਰਮੀਤ ਨੂੰ ਫੜਨ ’ਚ ਕਾਮਯਾਬ ਹੋਈ ਹੈ। ਹੁਣ ਹਰਮੀਤ ਸਪੈਸ਼ਲ ਸੈੱਲ ਦੀ ਹਿਰਾਸਤ ’ਚ ਹੈ, ਉਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਪੂਰੇ ਮਾਮਲੇ ਦਾ ਖ਼ੁਲਾਸਾ ਹੋ ਸਕੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ