BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦ

September 20, 2021 11:15 AM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/19 ਸਤੰਬਰ : ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਦਾਉਕੇ ਤੋਂ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਗੁਪਤ ਸੂਚਨਾ ਦੇ ਆਧਾਰ ਤੇ ਦਿਹਾਤੀ ਪੁਲਿਸ ਵੱਲੋਂ 3 ਕਿੱਲੋ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜੋ ਕਿ ਇਕ ਰਬੜ ਦੀ ਪਾਈਪ ਨੁਮਾਚੀਜ਼ ਦੇ ਵਿੱਚ ਪਾ ਕੇ ਦਬਾ ਕੇ ਰੱਖੀ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਸਪੀ ਨਾਰਕੋਟਿਕਸ ਮੁਕੇਸ਼ ਕੁਮਾਰ ਅਤੇ ਐਸਆਈ ਜਗਤਾਰ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਦੀ ਇਕ ਟੀਮ ਬਣਾਈ ਸੀ। ਇਸ ਦੌਰਾਨ ਸੂਚਨਾ ਦੇ ਆਧਾਰ ’ਤੇ ਉੱਤੇ ਪਿੰਡ ਦਾਉਕੇ ਦੇ ਥਾਣਾ ਘਰਿੰਡਾ ਦੇ ਨਜ਼ਦੀਕ ਖੁਦਾਈ ਕਰਨ ਤੇ 3 ਕਿੱਲੋ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੌਰਾਨ ਨਾਲ ਹੀ ਪਿੰਡ ਦਾਉਕੇ ਦਾ ਹੀ ਰਹਿਣ ਵਾਲਾ ਅੰਗਰੇਜ਼ ਸਿੰਘ ਉਰਫ ਮਾਕੂ ਪੁੱਤਰ ਸਿਤਾਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਸ ਖ਼ਿਲਾਫ਼ ਧਾਰਾ 411,414 ਐਨਡੀਪੀਐਸ ਦੇ ਤਹਿਤ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੋਬਨਜੀਤ ਸਿੰਘ ਉਰਫ ਜੋਬਨ ਅਤੇ ਲਖਬੀਰ ਸਿੰਘ ਉਰਫ ਕੈਪਟਨ ਨਿਵਾਸੀ ਦਾਉਕੇ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਭਾਲ ਜਾਰੀ ਹੈ ਅਤੇ ਪੁਲਿਸ ਦੇ ਮੁਤਾਬਕ ਉਨ੍ਹਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇੱਥੇ ਇਹ ਵਰਣਨਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਆਲੇ-ਦੁਆਲੇ ਬਾਰਡਰ ਏਰੀਆ ਹੋਣ ਕਰਕੇ ਕਦੀ ਡਰੋਨ, ਕਦੇ ਟਿਫਿਨ ਬੰਬ ਤੇ ਹੈਰੋਇਨ ਬਰਾਮਦ ਹੋ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ