BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

September 20, 2021 11:25 AM

ਏਜੰਸੀਆਂ
ਨਵੀਂ ਦਿੱਲੀ/19 ਸਤੰਬਰ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਭਾਰਤ ਜਲਦ ਹੀ ਵਿਦੇਸ਼ੀ ਸੈਲਾਨੀਆਂ ਲਈ ਆਪਣੇ ਦਰਵਾਜੇ ਖੋਲ੍ਹ ਸਕਦਾ ਹੈ। ਵਿਸ਼ਵਵਿਆਪੀ ਮਹਾਮਾਰੀ ਕੋਵਿਡ-19 ਕਾਰਨ ਮਾਰਚ 2020 ਵਿੱਚ ਕੀਤੀ ਗਈ ਦੇਸ਼ਵਿਆਪੀ ਤਾਲਾਬੰਦੀ ਨਾਲ ਸਭ ਤੋਂ ਵੱਧ ਪ੍ਰਭਾਵਤ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਹਵਾਬਾਜ਼ੀ ਖੇਤਰਾਂ ਨੂੰ ਸੁਰਜੀਤ ਕਰਨ ਦੀ ਕਵਾਇਦ ਵਿੱਚ ਪਹਿਲੇ 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮੁਫਤ ਵੀਜੇ ਜਾਰੀ ਕੀਤੇ ਜਾਣਗੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀ ਵਿਦੇਸੀ ਸੈਲਾਨੀਆਂ ਨੂੰ ਦੇਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਦੀ ਸੰਭਾਵਤ ਤਰੀਕ ਅਤੇ ਤਰੀਕਿਆਂ ਬਾਰੇ ਸਾਰੀਆਂ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ। ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਵਿਦੇਸੀ ਸੈਲਾਨੀਆਂ ਨੂੰ ਭਾਰਤ ਆਉਣ ਦੀ ਆਗਿਆ ਦੇਣ ਬਾਰੇ ਰਸਮੀ ਐਲਾਨ ਅਗਲੇ ਦਸ ਦਿਨਾਂ ਦੇ ਅੰਦਰ ਕੀਤਾ ਜਾ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ