BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਹਰਿਆਣਾ

ਮੋਰਨੀ ਦੇ ਪਹਾੜ ਦੀ ਸੜਕ ਧਸੀ

September 20, 2021 12:15 PM

ਪੀ.ਪੀ. ਵਰਮਾ
ਪੰਚਕੂਲਾ/19 ਸੰਤਬਰ : ਪੰਚਕੂਲਾ ਖੇੜਾ-ਬਾਗੜਾ ਮੋਰਨੀ ਇਲਾਕੇ ਦੇ ਪਿੰਡ ਖੇੜਾ ਕੋਲ ਪਹਾੜ ਦੇ ਨਾਲ ਲਗਦੀ ਸੜਕ ਚਾਰ- ਪੰਚ ਫੁੱਟ ਧੱਸ ਗਈ। ਸੜਕ ਬੁਰੀ ਤਰ੍ਹਾਂ ਧੱਸ ਜਾਣ ਕਾਰਨ ਲੋਕਾਂ ਦੇ ਵਾਹਨ ਰੁੱਕ ਗਏ ਅਤੇ ਟ੍ਰੈਫਿਕ ਜਾਮ ਹੋ ਗਿਆ। ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਰਹੀ। ਪੀਡਬਲਯੂਡੀ ਦੇ ਜੂਨੀਅਰ ਇੰਜੀਨੀਅਰ ਕਰਮਬੀਰ ਸਿੰਘ ਨੇ ਦੱਸਿਆ ਇਸ ਸੜਕ ਤੇ ਜਾਣ ਵਾਸਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਸ ਸੜਕ ਨੂੰ ਠੀਕ ਕਰ ਦਿੱਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਨੇ ਸੀਬੀਐਸਈ ਦੇ ਫੈਸਲੇ ਦਾ ਕੀਤਾ ਸਖ਼ਤ ਵਿਰੋਧ

ਮਜ਼ਦੂਰਾਂ ਤੇ ਕਿਸਾਨਾਂ ਲਈ ਸਿਖਲਾਈ ਕੈਂਪ ਲਗਾਇਆ

ਧੋਖਾਧੜੀ ਕਰਕੇ ਖਾਤੇ ’ਚੋਂ ਕਢਵਾਏ 83 ਹਜ਼ਾਰ, ਕੇਸ ਦਰਜ

ਗੁਰੂ ਸਾਹਿਬ ਨੇ ਦੁਨੀਆ ਭਰ ਦੀ ਯਾਤਰਾ ਕਰਕੇ ਸਭ ਨੂੰ ਮਨੁੱਖਤਾ ਦਾ ਪਾਠ ਪੜ੍ਹਾਇਆ : ਗਿਆਨੀ ਪਤਵੰਤ ਸਿੰਘ

ਐਲਨਾਬਾਦ ’ਚ ਇਨੈਲੋ ਦੀ ਮੱਦਦ ਲਈ ਉਤਰਿਆ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦਾ ਜਹਾਜ਼

ਐਲਨਾਬਾਦ ਵਿਧਾਨ ਸਭਾ ਖੇਤਰ ’ਚ ਕੱਢੀ ਸ਼ਹੀਦ ਕਿਸਾਨਾਂ ਦੀ ਅਸਥੀ ਕਲਸ਼ ਯਾਤਰਾ

ਮਹਾਰਿਸ਼ੀ ਵਾਲਮੀਕਿ ਦੀ ਜੈਯੰਤੀ ਸਮਾਜ ਵੱਲੋਂ ਧੂਮ-ਧਾਮ ਨਾਲ ਮਨਾਈ ਗਈ

ਪ੍ਰਾਚੀਨ ਕੈਥਲ ਸ਼ਕਤੀ ਧਾਮ ’ਚ ਯੂਥ ਬੋਰਡ ਵੱਲੋਂ ਵਿਸ਼ਾਲ ਮਾਂ ਭਗਵਤੀ ਜਾਗਰਣ ਦਾ ਆਯੋਜਨ

ਮਹਾਰਿਸ਼ੀ ਵਾਲਮੀਕਿ ਜੈਯੰਤੀ ਧੂਮ-ਧਾਮ ਨਾਲ ਮਨਾਈ

ਭਗਵਾਨ ਵਾਲਮੀਕਿ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ