BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

September 20, 2021 12:57 PM

ਸੁਭਾਸ਼ ਚੰਦਰ
ਸਮਾਣਾ, 19 ਸਤੰਬਰ : ਪਿੰਡ ਕਕਰਾਲਾ ਭਾਈਕਾ ਵਿਖੇ ਖੇਤਾਂ ਵਿਚ ਹਰਾ ਚਾਰਾ ਕੱਟਦੇ ਇਕ ਖੇਤ ਮਜ਼ਦੂਰ ਦੀ ਸੱਪ ਦੇ ਕੱਟਣ ਨਾਲ ਮੌਤ ਹੋ ਗਈ। ਜਿਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਗੁਰਦਾਸ ਸਿੰਘ (21) ਦੇ ਪਿਤਾ ਸ਼ਮਸ਼ੇਰ ਸਿੰਘ ਉਕਤ ਪਿੰਡਵਾਸੀ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸਦਾ ਪੁੱਤਰ ਐਤਵਾਰ ਸਵੇਰੇ 6 ਵਜੇ ਦੇ ਕਰੀਬ ਖੇਤਾਂ ਵਿੱਚੋਂ ਹਰਾ ਚਾਰਾ ਲੈਣ ਗਿਆ ਸੀ ਜਿਥੇ ਹਰਾ ਚਾਰਾ ਕੱਟਦੇ ਸਮੇਂ ਉਸਨੂੰ ਜ਼ਹਿਰੀਲੇ ਸੱਪ ਨੇ ਕੱਟ ਲਿਆ ਅਤੇ ਘਰ ਵਾਪਸ ਆਉਣ ਸਮੇਂ ਜਦੋਂ ਤਬੀਅਤ ਜ਼ਿਆਦਾ ਵਿਗੜਣ ਉਪਰੰਤ ਉਸਨੂੰ ਹਸਪਤਾਲ ਲਿਜਾਂਦੇ ਸਮੇਂ ਰਾਹ ਵਿਚ ਹੀ ਉਸਦੀ ਮੌਤ ਹੋ ਗਈ। ਪੁਲੀਸ ਨੇ ਬਿਆਨਾਂ ਅਨੁਸਾਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਅਤੇ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ