BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਸਕੂਲੀ ਵਿਦਿਆਰਥੀ ਨੇ ਆਪਣੀ ਜਮਾਤਣ ਨਾਲ ਕੀਤਾ ਜਬਰ‑ਜਨਾਹ

September 20, 2021 01:14 PM

ਚੌਧਰੀ ਮਨਸੂਰ ਘਨੋਕੇ
ਕਾਦੀਆਂ/19 ਸਤੰਬਰ: ਕਾਦੀਆਂ ਪੁਲੀਸ ਨੇ ਇਕ ਨਾਬਾਲਗ਼ ਵਿਦਿਆਰਥਣ ਨਾਲ ਉਸਦੇ ਹੀ ਸਹਿਪਾਠੀ ਦੋਸਤ ਦੇ ਵਿਰੁੱਧ ਬਲਾਤਕਾਰ ਕੀਤੇ ਜਾਣ ਤੇ ਕੇਸ ਦਰਜ ਕੀਤਾ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੀੜਤ ਨੇ ਕਾਦੀਆਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਉਸਦੀ ਕਲਾਸ ’ਚ ਪੜਦਾ ਲੜਕਾ ਜੋ ਉਸਦਾ ਚੰਗਾ ਦੋਸਤ ਵੀ ਹੈ ਨੇ 16-‑09-‑21 ਦੀ ਦਰਮਿਆਨੀ ਰਾਤ ਲਗਪਗ 12:30 ਵਜੇ ਫ਼ੋਨ ਕਰਕੇ ਉਸਨੂੰ ਮਿਲਣ ਲਈ ਉਸਦੇ ਘਰ ਦੇ ਪਿਛਲੇ ਆਉਣ ਲਈ ਕਿਹਾ। ਜਦ ਉਹ ਰਾਤੀਨ ਲਗਪਗ ਇਕ ਵਜੇ ਉਸ ਨੂੰ ਮਿਲਣ ਲਈ ਆਪਣੇ ਘਰ ਦੇ ਪਿਛਲੇ ਪਾਸੇ ਗਈ ਤਾਂ ਉਸਨੂੰ ਲੜਕੇ ਨੇ ਧਮਕੀ ਦੇ ਕੇ ਉਸਦੀ ਮਰਜ਼ੀ ਦੇ ਬਿਨਾਂ ਉਸਦੇ ਨਾਲ ਸ਼ਾਰੀਰਿਕ ਸਬੰਧ ਬਣਾਏ। ਜਿਸ ਤੇ ਲੜਕੀ ਦੀ ਸ਼ਿਕਾਇਤ ਤੇ ਕਾਦੀਆਂ ਪੁਲੀਸ ਨੇ ਲੜਕੇ ਵਿਰੁੱਧ ਥਾਣਾ ਕਾਦੀਆਂ ਚ ਐਫ਼ ਆਈ ਆਰ ਨੰਬਰ 78 ਮਿਤੀ 18-09-21 ਨੂੰ ਧਾਰਾ 376,506 ਆਈ ਪੀ ਸੀ 4 ਪਾਸਕੋ ਐਕਟ 2012 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ਚ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਮਾਮਲੇ ਦੀ ਜਾਂਚ ਐਸ ਆਈ ਦਿਲਪ੍ਰੀਤ ਕੌਰ ਨੂੰ ਸੌਂਪ ਦਿੱਤੀ ਗਈ ਹੈ। ਉਧਰ ਦਿਲਪ੍ਰੀਤ ਕੌਰ ਨੇ ਦਸਿਆ ਕਿ ਉਹ ਪੀੜਤ ਲੜਕੀ ਨੂੰ ਪੇਸ਼ ਕਰਨ ਲਈ ਆਏ ਸਨ। ਅਤੇ ਅੱਗੇ ਦੀ ਕਾਰਵਾਈ ਚੱਲ ਰਹੀ ਹੈ। ਫ਼ਿਲਹਾਲ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਹੋਣ ਦੀ ਕੋਈ ਸੂਚਨਾ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ