BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਐਚਡੀਐਫਸੀ ਬੈਂਕ ਮੁਲਾਜ਼ਮ ਦਾ ਦਿਨ-ਦਿਹਾੜੇ ਮੋਟਰਸਾਈਕਲ ਹੋਇਆ ਚੋਰੀ

September 20, 2021 01:16 PM

ਹਰਮੀਤ ਸਿੰਘ ਮਹਿਰਾਜ
ਰਾਮਪੁਰਾ ਫੂਲ/19 ਸਤੰਬਰ : ਚੋਰੀ ਦੀਆਂ ਹੋ ਰਹੀਆਂ ਨਿੱਤ ਨਵੀਆਂ ਘਟਨਾਵਾਂ ਲੋਕਾਂ ਲਈ ਸਿਰਦਰਦੀ ਬਣੀਆਂ ਹੋਈਆਂ ਹਨ ਅਤੇ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ।ਅਜਿਹਾ ਹੀ ਇਕ ਮੋਟਰਸਾਇਕਲ ਚੋਰੀ ਦਾ ਮਾਮਲਾ ਸ਼ਹਿਰ ਰਾਮਪੁਰਾ ਵਿਖੇ ਸਾਹਮਣੇ ਆਇਆ ਹੈ।ਜਾਣਕਾਰੀ ਦਿੰਦਿਆਂ ਪੀੜਤ ਨਿਰਮਲ ਸਿੰਘ ਢਿਲੋਂ ਮੁਲਾਜਮ ਐਚ.ਡੀ.ਐਫ.ਸੀ ਬੈਂਕ ਨੇ ਦੱਸਿਆ ਕਿ ਉਹ ਰੋਜਾਨਾਂ ਦੀ ਤਰਾਂ ਆਪਣੇ ਸਪਲੈਂਡਰ ਮੋਟਰਸਾਇਕਲ ਨੰ. (ਪੀ.ਬੀ.03.ਏ.ਐਮ-‑2453) ‘ਤੇ ਬੈਂਕ ‘ਚ ਡਿਊਟੀ ਗਏ ਸਨ।ਉਨਾਂ ਦੱਸਿਆ ਕਿ ਜਦੋਂ ਉਹ ਸਾਮ ਨੂੰ ਤਕਰੀਬਨ 5.10 ਮਿੰਟ ‘ਤੇ ਬੈਂਕ ਚੋਂ ਬਾਹਰ ਆਏ ਤਾਂ ਉਨਾਂ ਦਾ ਮੋਟਰਸਾਇਕਲ ਉਥੇ ਨਹੀਂ ਸੀ।ਜਦੋਂ ਉਨਾਂ ਨੇ ਬੈਂਕ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈਕ ਕੀਤੀ ਤਾਂ ਉਸ ਵਿਚ ਇਕ ਵਿਅਕਤੀ ਜੋ ਸ਼ਰੇਆਮ ਮੋਟਰਸਾਇਕਲ ਚੋਰੀ ਕਰਕੇ ਲਿਜਾ ਰਿਹਾ ਹੈ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।ਜਿਸ ਦੀ ਉਨਾਂ ਵਲੋਂ ਮੋਟਰਸਾਇਕਲ ਚੋਰੀ ਹੋਣ ਦੀ ਰਪਟ ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਕਰਵਾ ਦਿੱਤੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ