BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

September 22, 2021 11:42 AM

ਏਜੰਸੀਆਂ
ਅਹਿਮਦਾਬਾਦ/21 ਸਤੰਬਰ : ਗੁਜਰਾਤ ਦੇ ਦਹਿਸ਼ਤਵਾਦ ਵਿਰੋਧੀ ਦਸਤੇ (ਏਟੀਐਸ) ਨੇ ਅਰਬ ਸਾਗਰ ਰਾਹੀਂ ਲਿਆਂਦੀ 2988.22 ਕਿਲੋਗ੍ਰਾਮ ਹੈਰੋਇਨ, ਸਮੇਤ ਇੱਕ ਬੋਟ ਤੇ 7 ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਦੋ ਹਜ਼ਾਰ ਕਰੋੜ ਰੁਪਏ ਬਣਦੀ ਹੈ।
ਇਰਾਨ ਤੇ ਪਾਕਿਸਤਾਨੀ ਡਰੱਗ ਮਾਫ਼ੀਆ ਇਹ ਹੈਰੋਇਨ ਦੀ ਖੇਪ ਸ੍ਰੀਲੰਕਾ ਵਿੱਚ ਭੇਜਣਾ ਚਾਹੁੰਦਾ ਸੀ। ਗੁਜਰਾਤ ਏਟੀਐਸ ਨੂੰ ਮਿਲੀ ਜਾਣਕਾਰੀ ਅਨੁਸਾਰ ਇਰਾਨੀ ਡਰੱਗ ਮਾਫ਼ੀਆ ਇਮਾਮ ਬਖਸ਼ ਤੇ ਖ਼ਾਨ ਸਾਹਿਬ ਅਤੇ ਪਾਕਿਸਤਾਨੀ ਡਰੱਗ ਮਾਫ਼ੀਆ ਗੁਲਾਮ ਨੇ ਮਿਲ ਕੇ ਸਮੁੰਦਰੀ ਰਸਤੇ ਰਾਹੀਂ ਸ੍ਰੀਲੰਕਾ ਲਈ ਇਹ ਨਸ਼ੀਲਾ ਪਦਾਰਥ ਭੇਜਿਆ ਸੀ। ਇਰਾਨ ਦੇ ਕੋਨਾਰਗ ਬੰਦਰਗਾਹ ਤੋਂ ਇਮਾਮ ਬਖਸ਼ ਨੇ ਜੁੰਮਾ ਨਾਮੀ ਫੀਸਿੰਗ ਬੋਟ ਰਵਾਨਾ ਕੀਤੀ ਸੀ, ਜਿਸ ਵਿੱਚ ਪਾਕਿਸਤਾਨ ਦੇ ਸਮੁੰਦਰੀ ਕਿਨਾਰੇ ’ਤੇ ਹੈਰੋਇਨ ਦੀ ਇਹ ਖੇਪ ਲੱਦੀ ਗਈ ਸੀ।
ਵੋਟ ਦੇ ਚਾਲਕ ਮੈਂਬਰ ਨੂੰ ਇੱਕ ਸੈਟੇਲਾਇਟ ਫੋਨ ਦੇ ਕੇ ਉਸ ਨੂੰ ਚੈਨਲ ਨੰ. 62 ਦੇ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਸੀ। ਏਟੀਐਸ ਨੇ ਦੱਸਿਆ ਕਿ ਇਮਾਮ ਬਖਸ਼ ਨੇ ਚਾਲਕ ਮੈਂਬਰ ਨੂੰ ਫੋਨ ਕਰਕੇ ਹੈਰੋਇਨ ਦੀ ਖੇਪ ਮਹਾਰਾਸ਼ਟਰ ਵਿੱਚ ਜਾਂ ਗੁਜਰਾਤ ਵਿੱਚ ਉਤਾਰਨ ਦੀ ਗੱਲ ਕਹੀ ਤਾਂ ਕਿ ਉਸ ਨੂੰ ਇਸ ਨੂੰ ਪੰਜਾਬ ਭੇਜਿਆ ਜਾ ਸਕੇ। ਉਦੋਂ ਤੱਕ ਉਨ੍ਹਾਂ ਨੂੰ ਗੁਜਰਾਤ ਦੀ ਸਮੁੰਦਰੀ ਸੀਮਾ ’ਚ ਠਹਿਰਣ ਲਈ ਕਿਹਾ। ਗੁਜਰਾਤ ਏਟੀਐਸ ਦੀ ਟੀਮ ਨੇ ਸਮੁੰਦਰ ਵਿੱਚ ਇਸ ਖੇਪ ਨੂੰ ਫੜ੍ਹਿਆ ਅਤੇ ਵੋਟ ਸਮੇਤ 7 ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ