BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਦੇਸ਼

ਯੂਪੀਐੱਸਸੀ ਨੇ ਮਹਿਲਾਵਾਂ ਤੋਂ ਐੱਨਡੀਏ ਲਈ ਅਰਜ਼ੀਆਂ ਮੰਗੀਆਂ

September 25, 2021 11:02 AM

ਏਜੰਸੀਆਂ
ਨਵੀਂ ਦਿੱਲੀ/24 ਸਤੰਬਰ : ਯੂਪੀਐੱਸਸੀ ਨੇ ਅਣਵਿਆਹੀਆਂ ਮੁਟਿਆਰਾਂ ਨੂੰ ਨੈਸਨਲ ਡਿਫੈਂਸ ਅਕੈਡਮੀ (ਐੱਨਡੀਏ) ਅਤੇ ਜਲ ਸੈਨਾ ਅਕਾਦਮੀ ਦੀ ਪ੍ਰੀਖਿਆ ਲਈ ਅਰਜੀ ਦੇਣ ਦੀ ਇਜਾਜਤ ਦੇ ਦਿੱਤੀ ਹੈ। ਇਹ ਕਦਮ ਸੁਪਰੀਮ ਕੋਰਟ ਦੇ ਨਿਰਦੇਸ ਤੋਂ ਬਾਅਦ ਚੁੱਕਿਆ ਗਿਆ ਹੈ।
ਸੁਪਰੀਮ ਕੋਰਟ ਦੇ ਅੰਤ੍ਰਿਮ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਯੂਪੀਐੱਸਸੀ ਨੇ ਇਸ ਪ੍ਰੀਖਿਆ ਲਈ ਅਣਵਿਆਹੀਆਂ ਮੁਟਿਆਰਾਂ ਤੇ ਲੋੜੀਂਦੀ ਯੋਗਤਾ ਪੂਰੀਆਂ ਕਰਨ ਵਾਲੀਆਂ ਤੋਂ .. ‘ਤੇ ਅਰਜੀਆਂ ਲੈਣ ਫੈਸਲਾ ਕੀਤਾ ਹੈ। ਯੂਪੀਐਸਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 24 ਸਤੰਬਰ ਤੋਂ 8 ਅਕਤੂਬਰ (ਸਾਮ 6 ਵਜੇ ਤੱਕ) ਉਮੀਦਵਾਰ ਅਰਜੀਆਂ ਦੇਣ ਸਕਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤ

ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾ

ਮੱਧ ਪ੍ਰਦੇਸ਼ : ਭਾਰਤੀ ਹਵਾਈ ਫੌਜ ਦਾ ਜਹਾਜ਼ ਹਾਦਸੇ ਦਾ ਸ਼ਿਕਾਰ, ਪਾਇਲਟ ਸੁਰੱਖਿਅਤ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ

ਲਖ਼ੀਮਪੁਰ ਖੀਰੀ ਹੱਤਿਆ ਕਾਂਡ : ਯੂਪੀ ਸਰਕਾਰ ਜ਼ਿੰਮੇਵਾਰੀ ਤੋਂ ਪਿੱਛੇ ਖਿੱਚ ਰਹੀ ਪੈਰ : ਸੁਪਰੀਮ ਕੋਰਟ

ਆਗਰਾ : ਮ੍ਰਿਤਕ ਸਫ਼ਾਈ ਕਰਮਚਾਰੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

‘ਬੇਮੌਸਮੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ’

ਮੱਧ ਪ੍ਰਦੇਸ਼ : ਖੇਤਾਂ ’ਚ ਸੁੱਤੇ ਪਏ 2 ਕਿਸਾਨਾਂ ਦੀ ਗਲ ਵੱਢ ਕੇ ਹੱਤਿਆ