BREAKING NEWS
ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼ਬੈਰੀਕੇਡਜ਼ ਦਿੱਲੀ ਪੁਲਿਸ ਨੇ ਲਾਏ, ਕਿਸਾਨਾਂ ਨੇ ਨਹੀਂ : ਟਿਕੈਤਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ, ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟਕੋਵਿਡ-19 : ਦੇਸ਼ ’ਚ ਲੱਗਾ 100 ਕਰੋੜ ਟੀਕਾਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਚੰਨੀਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂਉੱਤਰ ਪ੍ਰਦੇਸ਼ : ਕਾਂਗਰਸ ਦੀ ਸਰਕਾਰ ਆਉਣ ’ਤੇ ਵਿਦਿਆਰਥਣਾਂ ਨੂੰ ਮਿਲੇਗਾ ਸਮਾਰਟਫੋਨ ਤੇ ਸਕੂਟੀ : ਪ੍ਰਿਯੰਕਾਬਠਿੰਡਾ : ਦਿਨ-ਦਿਹਾੜੇ ਚੱਲੀ ਗੋਲ਼ੀਬਾਰੀ ’ਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ

ਪੰਜਾਬ

ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ

September 25, 2021 05:35 PM

- ਹਰ ਮੰਗਲਵਾਰ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ, 25 ਸਤੰਬਰ : ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੀ.ਐਸ.ਪੀ.ਸੀ.ਐਲ. ਵੱਲੋਂ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਮ੍ਰਿਤਕ ਦਾ ਭੋਗ ਪੈਂਦੇ ਸਾਰ ਹੀ ਰਿਸ਼ਤੇਦਾਰਾਂ ਨੇ ਜ਼ਮੀਨ ਵਾਹ ਕੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼

43ਵੀਂ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ : ਹਰਭਜਨ ਸਿੰਘ ਮਾਦਪੁਰ ਨੇ ਜਿੱਤੇ ਦੋ ਸੋਨੇ ਦੇ ਤਮਗੇ

ਸ੍ਰੀ ਚਮਕੌਰ ਸਾਹਿਬ ਦੇ ਨੌਜਵਾਨ ਨੇ ਕੈਨੇਡਾ ’ਚ ਕਰਵਾਇਆ ਆਪਣਾ ਨਾਂ ਗਿੰਨੀਜ਼ ਬੁੱਕ ਆਫ਼ ਵਰਲਡ ’ਚ ਦਰਜ

ਲਾਲੜੂ ’ਚ ਵੀ ਡੇਂਗੂ ਬੁਖਾਰ, ਪਲੇਟਲੈਟਸ ਘਟਣ ਤੇ ਟਾਈਫਾਈਡ ਦੇ ਮਰੀਜ਼ ਵਧੇ

ਕਲਾਕਾਰ ਟੀਟੂ ਬਾਣੀਆ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ

ਡਿਪੂ ਹੋਲਡਰਾਂ ਵੱਲੋਂ ਅਕਾਲੀ ਆਗੂ ਖ਼ਿਲਾਫ਼ ਨਾਅਰੇਬਾਜ਼ੀ

ਛੋਟੇ ਬੱਚਿਆਂ ਦੀ ਘਰੇਲੂ ਦੇਖਭਾਲ ਸਬੰਧੀ ਆਸ਼ਾ ਵਰਕਰਾਂ ਦੀ 5 ਦਿਨਾਂ ਟ੍ਰੇਨਿੰਗ ਦਾ ਆਯੋਜਨ

‘ਆਪ‘ ਹਲਕਾ ਇੰਚਾਰਜ ਰਣਬੀਰ ਭੁੱਲਰ ਨੂੰ ਪਿੰਡ ਕਾਮਲ ਵਾਲਾ ਦੇ ਲੋਕਾਂ ਨੇ ਦਿੱਤਾ ਭਰਪੂਰ ਸਮਰਥਨ