BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਸਿੱਧੂ ਦੇ ਅਸਤੀਫ਼ੇ ਬਾਅਦ ਗੁਲਜ਼ਾਰ ਇੰਦਰ ਚਾਹਲ ਨੇ ਛੱਡਿਆ ਖ਼ਜ਼ਾਨਚੀ ਦਾ ਅਹੁਦਾ

September 29, 2021 10:43 AM

ਦਸਬ
ਚੰਡੀਗੜ੍ਹ/28 ਸਤੰਬਰ : ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਥੰਮ੍ਹਣ ਦਾ ਨਾਂ ਨਹੀਂ ਲੈ ਰਿਹਾ। ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਲਜਾਰ ਇੰਦਰ ਚਾਹਲ ਨੇ ਵੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਇਸ ਵੇਲੇ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ ’ਤੇ ਮੀਟਿੰਗ ਚੱਲੀ, ਜਿਸ ਵਿਚ ਗੁਲਜ਼ਾਰ ਇੰਦਰ ਚਾਹਲ ਵੀ ਮੌਜੂਦ ਸਨ। ਗੁਲਜਾਰ ਇੰਦਰ ਚਾਹਲ ਨਵਜੋਤ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਜਦੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ, ਉਦੋਂ ਹੀ ਗੁਲਜਾਰ ਇੰਦਰ ਚਾਹਲ ਨੂੰ ਵੀ ਖਜਾਨਚੀ ਨਿਯੁਕਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਗੁਲਜਾਰ ਇੰਦਰ ਚਾਹਲ ਫਿਲਮ ਅਦਾਕਾਰ ਤੇ ਪ੍ਰੋਡਿਊਸ਼ਰ ਹਨ। ਗੁਲਜ਼ਾਰ ਨੇ ਪੰਜਾਬੀ ਫਿਲਮ ਜਗ ਜਿਊਂਦਿਆਂ ਦੇ ਮੇਲੇ ’ਚ ਰੂਪ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਇਲਾਵਾ ਉਨ੍ਹਾਂ ਹਰਭਜਨ ਮਾਨ ਤੇ ਨੀਰੂ ਬਾਜਵਾ ’ਤੇ ਬਣੀ ਫਿਲਮ ਹੀਰ-ਰਾਂਝਾ ਵੀ ਕੋ-ਪ੍ਰਡਿਊਸ ਕੀਤੀ ਹੈ। ਗੁਲਜ਼ਾਰ ਛੇਤੀ ਹੀ ਇਕ ਬਾਲੀਵੁੱਡ ਮੂਵੀ ’ਚ ਇੱਕ ਸਿੱਖ ਦੀ ਭੂਮਿਕਾ ’ਚ ਨਜ਼ਰ ਆਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ