Thursday, October 01, 2020 ePaper Magazine
BREAKING NEWS
ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏਲਦਾਖ ਵਿਚ ਫੌਜ ਨੇ ਕਮਾਂਡਰ ਬਦਲਿਆ, ਚੀਨ ਨਾਲ ਕਰਨਗੇ ਗੱਲਬਾਤ ਦੇਸ਼ 'ਚ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਗਿਰਾਵਟ ਦਾ ਟਰੇਂਡ ਬਰਕਰਾਰਸੀਬੀਡੀਟੀ ਨੇ ਆਈਟੀਆਰ ਭਰਨ ਦੀ ਮਿਤੀ 30 ਨਵੰਬਰ ਤੱਕ ਵਧਾਈਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆਲੁਧਿਆਣਾ 'ਚ ਕੋਰੋਨ ਕਾਰਨ 11 ਮੌਤਾਂ, 207 ਨਵੇਂ ਮਾਮਲਿਆਂ ਦੀ ਪੁਸ਼ਟੀ ਨਿਯਮਾਂ ਦੀ ਉਲੰਘਣਾ ਕਰਕੇ ਝੋਨੇ ਦੀ ਕਟਾਈ ਕਰ ਰਹੀ ਕੰਬਾਇਨ ਸੀਲ, 50 ਹਜ਼ਾਰ ਜੁਰਮਾਨਾਵਿਧਾਇਕ ਅੰਗਦ ਵੱਲੋਂ ਸੈਣੀ ਟਾਵਰ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਰੱਖਤ ਨਾਲ ਫਾਹਾ ਲੈ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖੁਦਕੁਸ਼ੀਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ

ਵਿਦੇਸ਼ੀ ਯਾਤਰੀ 96 ਘੰਟੇ ਪੁਰਾਣੀ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਰਹਿਣਗੇ ਘਰੇਲੂ ਏਕਾਂਤਵਾਸ

September 09, 2020 09:44 PM
ਕੋਰੋਨਾ ਬਾਰੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ 
 
ਚੰਡੀਗੜ,9 ਸਤੰਬਰ (ਏਜੰਸੀ) : ਕੋਰੋਨਾ ਦੇ ਫੈਲਾਓ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕਰਦੇ ਹੋਏ ਵਿਦੇਸ਼ਾਂ ਤੋਂ ਪੰਜਾਬ ਵੜਨ ਵਾਲਿਆਂ ਲਈ 96 ਘੰਟੇ ਤੱਕ ਦੇ ਕੋਰੋਨਾ ਸਰਟੀਫਿਕੇਟ ਨਾਲ ਘਰੇਲੂ ਏਕਾਂਤਵਾਸ ਰਹਿਣ ਦੀ ਮੰਜੂਰੀ ਦਿੱਤੀ ਹੈ। ਵਿਦੇਸ਼ੀ ਯਾਤਰੀ ਹਵਾਈ ਅੱਡੇ ਉਤੇ ਪੁੱਜਣ ਸਾਰ ਆਪਣਾ ਟੈਸਟ ਕਰਵਾਉਣਗੇ ਅਤੇ ਜੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿੱਚ ਏਕਾਂਤਵਾਸ ਉਤੇ ਜਾ ਕੇ ਸਕਦੇ ਹਨ।
 ਮੁੱਖ ਮੰਤਰੀ ਨੇ ਕਿਹਾ ਕਿ ਝੂਠੇ ਤੇ ਗੁੰਮਰਾਹਕੁਨ ਪ੍ਰਚਾਰ ਕਾਰਨ ਟੈਸਟਾਂ ਵਿੱਚ ਆਈ ਗਿਰਾਵਟ ਤੋਂ ਬਾਅਦ ਪੁਲਿਸ ਵੱਲੋਂ ਸੂਬੇ ਵਿੱਚ ਅਫਵਾਹਾਂ ਫੈਲਾਉਣ ਵਾਲਿਆਂ ਆਰੰਭੀ ਕਾਰਵਾਈ ਕਾਰਨ ਰੋਜ਼ਾਨਾ ਕੋਵਿਡ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਮੁੜ 28 ਹਜ਼ਾਰ ਦੇ ਕਰੀਬ ਅੱਪੜੀ ਹੈ। ਉਨ੍ਹਾਂ ਦੱਸਿਆ ਕਿ ਕੱਲ 28,688 ਟੈਸਟ ਹੋਏ ਅਤੇ ਜਲਦ ਹੀ ਇਹ ਅੰਕੜਾ 30 ਹਜ਼ਾਰ 'ਤੇ ਪਹੁੰਚੇਗਾ। 
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਜਾਨਾਂ ਬਚਾਉਣ ਉਤੇ ਹੈ ਜਿਸ ਲਈ ਜਲਦੀ ਟੈਸਟਿੰਗ ਜ਼ਰੂਰੀ ਹੈ। ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨਾਲ ਕੋਰੋਨਾ ਦੀ ਸਮੀਖਿਆ ਕਰਨ ਲਈ ਲੜੀਵਾਰ ਕੀਤੀਆਂ ਜਾ ਰਹੀਆਂ ਵੀਡਿਓ ਕਾਨਫਰੰਸਾਂ ਤਹਿਤ ਕਾਂਗਰਸੀ ਵਿਧਾਇਕਾਂ ਦੇ ਤੀਜੇ ਗਰੁੱਪ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸਾਨੂੰ ਅਜਿਹੇ ਪ੍ਰਚਾਰ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕਰਨਾ ਹੋਵੇਗਾ। ਉਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਆਖਿਆ ਕਿ ਉਹ ਜ਼ਮੀਨੀ ਹਕੀਕਤਾਂ ਦੇਖਣ ਲਈ ਆਉਂਦੇ ਤਿੰਨ ਦਿਨਾਂ ਵਿੱਚ ਆਪਣੇ ਜ਼ਿਲਿ•ਆਂ ਤੇ ਹਲਕਿਆਂ ਦਾ ਦੌਰਾ ਕਰਨ। ਉਨ੍ਹਾਂ ਕਿਹਾ ਕਿ ਅਗਲੇ ਦੋ ਹਫਤਿਆਂ ਵਿੱਚ ਸੂਬੇ 'ਚ ਮਹਾਂਮਾਰੀ ਦੇ ਸਿਖਰ ਛੂਹਣ ਦੀ ਸੰਭਾਵਨਾ ਦੇ ਚੱਲਦਿਆਂ ਚੁਣੇ ਹੋਏ ਨੁਮਾਇੰਦਿਆਂ ਤੇ ਅਧਿਕਾਰੀਆਂ ਲਈ ਜ਼ਰੂਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਸੰਕਟ ਦਾ ਮੁਕਾਬਲਾ ਕਰਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਹਰਿਆਣਾ ਦੀ ਮੁੱਖ ਸਕੱਤਰ ਅਰੋੜਾ ਸੇਵਾਮੁਕਤ, ਵਿਜੈ ਵਰਧਨ ਨੂੰ ਨਵੇਂ ਮੁੱਖ ਸਕੱਤਰ

ਪੰਜਾਬ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 3400 ਤੋਂ ਪਾਰ, 1435 ਨਵੇਂ ਮਾਮਲੇ ਠੀਕ ਹੋਏ

ਪੰਜਾਬ ਦੇ ਪਿੰਡਾਂ ਦੀ ਬਦਲੇਗੀ ਨੁਹਾਰ, ਪੇਂਡੂ ਵਿਕਾਸ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦਾ 1539 ਕਰੋੜ ਬਕਾਇਆ ਮਿਲਿਆ

ਡਾ.ਅਮਨਦੀਪ ਕੰਗ ਨੇ ਡੀਐਚਐਸ ਦਾ ਅਹੁਦਾ ਸੰਭਾਲਿਆ

ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੇ ਦਿੱਤਾ ਕਿਸਾਨ ਜੱਥੇਬੰਦੀਆਂ ਨੂੰ ਸਮਰਥਨ

ਚੰਡੀਗੜ੍ਹ ਦੇ ਐਸਐਸਪੀ ਲਈ ਕੁਲਦੀਪ ਚਾਹਲ ਦੇ ਨਾਮ 'ਤੇ ਲੱਗੀ ਮੋਹਰ

ਆਈਸੀਟੀ ਰਾਸ਼ਟਰੀ ਅਵਾਰਡ ਲਈ 15 ਅਕਤੂਬਰ ਤੱਕ ਅਰਜ਼ੀਆਂ ਦੇ ਸਕਦੇ ਨੇ ਅਧਿਆਪਕ

ਖੇਤੀਬਾੜੀ ਬਿਲਾਂ ਨੂੰ ਸੁਪਰੀਮ ਕੌਰਟ ਵਿੱਚ ਚੁਣੌਤੀ ਦੇਵੇਗੀ ਪੰਜਾਬ ਸਰਕਾਰ

ਸਾਬਕਾ ਡੀਜੀਪੀ ਸੈਣੀ ਐਸਆਈਟੀ ਸਾਹਮਣੇ ਪੇਸ਼ ਹੋਣ ਮਟੌਰ ਥਾਣੇ ਪਹੁੰਚੇ