BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕੈਪਟਨ ਅਮਰਿੰਦਰ ਸਿੰਘ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਨਿਰਮਾਤਾ : ਸਿੱਧੂ

October 22, 2021 10:54 AM

ਦਸਬ
ਚੰਡੀਗੜ੍ਹ/21 ਅਕਤੂਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਨਿਰਮਾਤਾ ਹਨ ਤੇ ਉਨ੍ਹਾਂ ਨੇ ਹੀ ਭਾਜਪਾ ਸਰਕਾਰ ਨਾਲ ਮਿਲ ਕੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਵਾਇਆ ਹੈ। ਸ੍ਰ. ਸਿੱਧੂ ਦਾ ਇਹ ਬਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਆਇਆ ਹੈ।
ਕੈਪਟਨ ਨੇ ਕਿਹਾ ਸੀ ਕਿ ਉਹ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ। ਸ੍ਰ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਖੇਤੀ ਕਾਨੂੰਨਾਂ ਜਰੀਏ ਅੰਬਾਨੀਆਂ ਨੂੰ ਪੰਜਾਬ ਦੇ ਖੇਤਾਂ ਤੱਕ ਲੈ ਆਏ ਹਨ, ਜਿਸ ਕਾਰਨ ਛੋਟੀ ਕਿਸਾਨੀ ਤਬਾਹ ਹੋ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ