BREAKING NEWS
ਡਬਲਊਐਚਓ ਵੱਲੋਂ ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਨੂੰ ਸਿਹਤ ਸੇਵਾ ਸਮਰੱਥਾ ਵਧਾਉਣ ਦੀ ਅਪੀਲਓਮੀਕਰੋਨ ਤੋਂ ਬਚਾਅ ਲਈ ਦੇਸ਼ ’ਚ ਬੂਸਟਰ ਡੋਜ਼ ਦੇਣ ਬਾਰੇ ਵਿਚਾਰਾਂਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਮੇਰੇ ਕੋਲ : ਰਾਹੁਲਸਮੁੰਦਰੀ ਤੂਫ਼ਾਨ ‘ਜਵਾਦ’ ਭਲਕੇ ਉੜੀਸਾ ਦੇ ਪੁਰੀ ਤੱਟ ਨਾਲ ਟਕਰਾਏਗਾਮੋਦੀ, ਬਾਦਲ ਤੇ ਕੈਪਟਨ ਦੀ ਤਿੱਕੜੀ ਨੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਲਈ ਸਾਜਿਸ਼ ਰਚੀ : ਚੰਨੀਬਠਿੰਡਾ : ਕਿਸਾਨਾਂ ਵੱਲੋਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧਗੁਰੂਗ੍ਰਾਮ : ਵਿਆਹ ਸਮਾਰੋਹ ਤੋਂ ਪਰਤ ਰਹੇ 5 ਲੋਕਾਂ ਦੀ ਸੜਕ ਹਾਦਸੇ ’ਚ ਮੌਤਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ, ਤਾਪਮਾਨ ਡਿੱਗਿਆ‘ਨਹੀਂ ਦਿੱਤਾ ਵੋਟ ਤਾਂ ਬੈਂਕ ਖਾਤੇ ’ਚੋਂ ਕੱਟੇ ਜਾਣਗੇ 350 ਰੁਪਏ’ ਵਾਲੀ ਖ਼ਬਰ ਝੂਠੀ

ਪੰਜਾਬ

ਕਾਂਗਰਸੀ ਆਗੂ ਜਟਾਣਾਂ ਨੇ ਲਿਖਿਆ ਟਰਾਂਸਪੋਰਟ ਮੰਤਰੀ ਨੂੰ ਪੱਤਰ, ਬੰਦ ਪਏ ਰੂਟ ਚਾਲੂ ਕਰਨ ਦੀ ਮੰਗ

October 22, 2021 12:42 PM

- ਰਾਮਾਂ ਮੰਡੀ ਤੋਂ ਸ੍ਰੀ ਅੰਮ੍ਰਿਤਸਰ ਸਮੇਤ ਤਲਵੰਡੀ ਨਾਲ ਜੁੜਦੇ ਰੂਟ ਸ਼ੁਰੂ ਹੋਣ ਨਾਲ ਵਧੇਗਾ ਵਪਾਰ

ਅਨਿਲ ਵਰਮਾ
ਬਠਿੰਡਾ 21 ਅਕਤੂਬਰ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੱਤਰ ਲਿਖ ਕੇ ਰਾਮਾ ਮੰਡੀ ਤੋਂ ਸ੍ਰੀ ਅੰਮ੍ਰਿਤਸਰ ਸਮੇਤ ਤਲਵੰਡੀ ਸਾਬੋ ਨਾਲ ਜੁੜਦੇ ਏਰੀਏ ਅਤੇ ਰਾਮਾਂ ਮੰਡੀ ਤੋਂ ਪਹਿਲਾਂ ਚਲਦੇ ਰੂਟ ਚਾਲੂ ਕਰਨ ਦੀ ਮੰਗ ਕੀਤੀ ਹੈ । ਜਾਰੀ ਪ੍ਰੈਸ ਬਿਆਨ ਰਾਹੀਂ ਖੁਸ਼ਬਾਜ ਸਿੰਘ ਜਟਾਣਾ ਨੇ ਦੱਸਿਆ ਕਿ ਰਾਮਾ ਮੰਡੀ ਤੋਂ ਕਾਲਿਆਂਵਾਲੀ ਵਾਇਆ ਮਲਕਾਣਾ, ਗਾਟਵਾਲੀ, ਗਿਆਨਾ, ਰਾਮਾ ਮੰਡੀ ਤੋਂ ਸਿਰਸਾ, ਵਾਇਆ ਕਣਕਵਾਲ, ਦੇਸੂ, ਕਾਲਿਆਂਵਾਲੀ, ਔਢਾਂ, ਸੰਗਤ ਮੰਡੀ ਤੋਂ ਸਰਦੂਲਗੜ੍ਹ ਵਾਇਆ ਦੁਨੇਵਾਲਾ, ਭੁੱਖਿਆਂਵਾਲੀ, ਮੱਲਵਾਲਾ, ਬੰਗੀਆਂ, ਰਾਮਾ, ਮਲਕਾਣਾ, ਗਾਟਵਾਲੀ ਤੰਗਰਾਲੀ ਕੌਰੇਆਣਾ, ਨਥੇਹਾ, ਜੌੜਕੀਆਂ, ਕੁਸਲਾ, ਜਟਾਣਾ, ਸਰਦੂਲਗੜ੍ਹ ਅਤੇ ਰਾਮਾ ਮੰਡੀ ਤੋਂ ਸ੍ਰੀ ਅੰਮ੍ਰਿਤਸਰ ਸਮੇਤ ਵੱਡੇ ਰੂਟ ਜੋ ਤਲਵੰਡੀ ਸਾਬੋ ਅਤੇ ਰਾਮਾਂ ਮੰਡੀ ਨੂੰ ਵਪਾਰਕ ਸ਼ਹਿਰਾਂ ਨਾਲ ਜੋੜਦੇ ਹਨ ਨੂੰ ਸ਼ੁਰੂ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਤਾ ਜੋ ਇਸ ਇਲਾਕਾ ਨੂੰ ਵਪਾਰਕ ਲਾਭ ਮਿਲ ਸਕੇ।ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਯਤਨ ਨਾਲ ਟਰਾਂਸਪੋਰਟ ਵਿਭਾਗ ਨੂੰ ਵੱਡਾ ਫਾਇਦਾ ਮਿਲਿਆ ਹੈ ਉਨ੍ਹਾਂ ਵਿਰੋਧੀਆਂ ਤੇ ਤੰਜ ਕੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਜੋ 20 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਰਹੇ ਵੱਲੋ ਇਲਾਕੇ ਨੂੰ ਬੱਸ ਸਰਵਿਸ ਨਾਲ ਜੋੜਨ ਲਈ ਕੋਈ ਯਤਨ ਨਹੀਂ ਕੀਤੇ ਅਤੇ ਆਮ ਆਦਮੀ ਦਾ ਤਾਂ ਲੋਕਾਂ ਵੱਲੋ ਆਪ ਹੀ ਝਾੜੂ ਖਿਲਾਰ ਕੇ ਰੱਖ ਦਿੱਤਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਨੀਸ਼ ਸਿਸੋਦੀਆ ਦੀ ਅਮਲੋਹ ਫੇਰੀ ਮੌਕੇ ‘ਆਪ’ ਵਰਕਰ ਆਪਸ ’ਚ ਉਲਝੇ

ਹਲਕਾ ਮਹਿਲ ਕਲਾਂ ਦੇ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ: ਲਾਂਬਾ

ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆਂ ਨੂੰ ਲੈ ਕੇ ਨੌਜਵਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਟਰੱਕ ਯੂਨੀਅਨ ਨਾਭਾ ਵੱਲੋਂ ਮੰਗਾਂ ਸਬੰਧੀ ਰੋਸ ਧਰਨਾ

ਦੁਕਾਨ ’ਚੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਸ਼ੁਰੂ

ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ, ਰੋਜ਼ਗਾਰ ਤੇ ਸਮਾਨਤਾ ਦਾ ਦਰਜ਼ਾ ਦਿਵਾਉਣ ਲਈ ਵਚਨਬੱਧ : ਰਜ਼ੀਆ ਸੁਲਤਾਨਾ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇੇ ਵਿਸ਼ਾਲ ਖੂਨਦਾਨ ਕੈਂਪ ’ਚ 1274 ਯੂਨਿਟ ਖੂਨ ਇਕੱਤਰ

ਡਾ. ਮੁਲਤਾਨੀ ਵੱਲੋਂ ਗਰੀਨ ਚੋਣਾਂ ਕਰਵਾਉਣ ਦਾ ਹੋਕਾ